Luke 12:29 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
“ਇਸ ਬਾਰੇ ਨਾ ਸੋਚਦੇ ਰਹੋ ਕਿ ਤੁਸੀਂ ਕੀ ਖਾਵੋਂਗੇ ਅਤੇ ਕੀ ਪੀਵੋਂਗੇ? ਚਿੰਤਾ ਨਾ ਕਰੋ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਖਾਣ ਪੀਣ ਦੀਆਂ ਚੀਜ਼ਾਂ ਦੀ ਭਾਲ ਵਿੱਚ ਨਾ ਰਹੋ ਅਤੇ ਨਾ ਹੀ ਉਹਨਾਂ ਦੇ ਲਈ ਪਰੇਸ਼ਾਨ ਹੋਵੋ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਅਤੇ ਆਪਣਾ ਮਨ ਇਨ੍ਹਾਂ ਗੱਲਾਂ ਤੇ ਨਾ ਲਗਾਓ ਕਿ ਤੁਸੀਂ ਕੀ ਖਾਵੋਂਗੇ ਜਾਂ ਕੀ ਪੀਵੋਂਗੇ ਇਸ ਦੇ ਬਾਰੇ ਚਿੰਤਾ ਨਾ ਕਰੋ।
Punjabi Bible 2016 - ਪਵਿੱਤਰ ਬਾਈਬਲ O.V.
ਤੁਸੀਂ ਇਹ ਦੀ ਭਾਲ ਨਾ ਕਰੋ ਜੋ ਕੀ ਖਾਵਾਂਗੇ, ਕੀ ਪੀਵਾਂਗੇ? ਅਤੇ ਭਰਮ ਨਾ ਕਰੋ
Punjabi ERV
ਇਸ ਬਾਰੇ ਨਾ ਸੋਚਦੇ ਰਹੋ ਕਿ ਤੁਸੀਂ ਕੀ ਖਾਵੋਂਗੇ ਅਤੇ ਕੀ ਪੀਵੋਂਗੇ? ਚਿੰਤਾ ਨਾ ਕਰੋ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੁਸੀਂ ਇਸ ਗੱਲ ਦੀ ਭਾਲ ਨਾ ਕਰੋ ਜੋ ਕੀ ਖਾਵਾਂਗੇ, ਕੀ ਪੀਵਾਂਗੇ? ਅਤੇ ਚਿੰਤਾ ਨਾ ਕਰੋ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے تُسی ایس گلّ دی بھال نا کرو۔ پئی اسی کِیہ کھاواں گے۔ تے کِیہ پِیاں گے۔ تے دلِیلاں وِچ نا پَوو۔
Punjabi Standard Bible (Punjabi Standard Bible) 2023
ਸੋ ਤੁਸੀਂ ਇਸ ਭਾਲ ਵਿੱਚ ਨਾ ਰਹੋ ਜੋ ਕੀ ਖਾਵਾਂਗੇ ਜਾਂ ਕੀ ਪੀਵਾਂਗੇ ਅਤੇ ਨਾ ਹੀ ਚਿੰਤਾ ਕਰੋ।