Luke 12:31 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਪਰ ਪਹਿਲਾਂ ਤੁਸੀਂ ਪਰਮੇਸ਼ੁਰ ਦੇ ਰਾਜ ਲਈ ਚਾਹਨਾ ਕਰੋ। ਤਾਂ ਫ਼ੇਰ ਇਹ ਬਾਕੀ ਦੀਆਂ ਵਸਤਾਂ ਵੀ ਤੁਹਾਨੂੰ ਦਿੱਤੀਆਂ ਜਾਣਗੀਆਂ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਇਸ ਲਈ ਤੁਸੀਂ ਆਪਣੇ ਜੀਵਨ ਵਿੱਚ ਪਹਿਲਾਂ ਪਰਮੇਸ਼ਰ ਦੇ ਰਾਜ ਦੀ ਭਾਲ ਕਰੋ ਅਤੇ ਇਹ ਚੀਜ਼ਾਂ ਪਰਮੇਸ਼ਰ ਆਪ ਹੀ ਤੁਹਾਨੂੰ ਦੇਣਗੇ ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਪਰ ਪਹਿਲਾਂ ਪਰਮੇਸ਼ਵਰ ਦੇ ਰਾਜ ਦੀ ਖੋਜ ਕਰੋ, ਤਾਂ ਇਹ ਸਾਰੀਆਂ ਵਸਤਾ ਤੁਹਾਨੂੰ ਦਿੱਤੀਆਂ ਜਾਣਗੀਆਂ।
Punjabi Bible 2016 - ਪਵਿੱਤਰ ਬਾਈਬਲ O.V.
ਪਰੰਤੂ ਤੁਸੀਂ ਉਹ ਦੇ ਰਾਜ ਨੂੰ ਭਾਲੋ ਤਾਂ ਤੁਹਾਨੂੰ ਏਹ ਵਸਤਾਂ ਵੀ ਦਿੱਤੀਆਂ ਜਾਣਗੀਆਂ
Punjabi ERV
ਪਰ ਪਹਿਲਾਂ ਤੁਸੀਂ ਪਰਮੇਸ਼ੁਰ ਦੇ ਰਾਜ ਲਈ ਚਾਹਨਾ ਕਰੋ। ਤਾਂ ਫ਼ੇਰ ਇਹ ਬਾਕੀ ਦੀਆਂ ਵਸਤਾਂ ਵੀ ਤੁਹਾਨੂੰ ਦਿੱਤੀਆਂ ਜਾਣਗੀਆਂ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਤੁਸੀਂ ਉਸ ਦੇ ਰਾਜ ਦੀ ਖੋਜ ਕਰੋ ਤਾਂ ਤੁਹਾਨੂੰ ਇਹ ਵਸਤੂਆਂ ਵੀ ਦਿੱਤੀਆਂ ਜਾਣਗੀਆਂ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
سگوں اوہدی بادشاہی دی بھال کرو۔ تے تُہانوں ایہہ شیواں وی مل جان گِیاں۔
Punjabi Standard Bible (Punjabi Standard Bible) 2023
ਉਸ ਦੇ ਰਾਜ ਦੀ ਖੋਜ ਕਰੋ ਤਾਂ ਇਹ ਵਸਤਾਂ ਤੁਹਾਨੂੰ ਦਿੱਤੀਆਂ ਜਾਣਗੀਆਂ।