Luke 12:4 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਤਾਂ ਯਿਸੂ ਨੇ ਲੋਕਾਂ ਨੂੰ ਕਿਹਾ, “ਮੇਰੇ ਮਿੱਤਰੋ, ਮੈਂ ਤੁਹਾਨੂੰ ਦੱਸਦਾ ਹਾਂ ਕਿ ਉਨ੍ਹਾਂ ਤੋਂ ਨਾ ਡਰੋ ਜੋ ਸਰੀਰ ਨੂੰ ਮਾਰ ਸੱਕਦੇ ਹਨ, ਪਰ ਇਸਤੋਂ ਵੱਧ ਉਹ ਕੁਝ ਨਹੀਂ ਕਰ ਸੱਕਦੇ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
“ਮੇਰੇ ਮਿੱਤਰੋ, ਮੈਂ ਤੁਹਾਨੂੰ ਕਹਿੰਦਾ ਹਾਂ ਕਿ ਉਹਨਾਂ ਤੋਂ ਨਾ ਡਰੋ ਜੋ ਕੇਵਲ ਸਰੀਰ ਨੂੰ ਹੀ ਮਾਰ ਸਕਦੇ ਹਨ ਪਰ ਇਸ ਤੋਂ ਵੱਧ ਹੋਰ ਕੁਝ ਨਹੀਂ ਕਰ ਸਕਦੇ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
“ਮੇਰੇ ਦੋਸਤੋ, ਮੈਂ ਤੁਹਾਨੂੰ ਕਹਿੰਦਾ ਹਾਂ ਉਹਨਾਂ ਤੋਂ ਨਾ ਡਰੋ ਜੋ ਸਰੀਰ ਨੂੰ ਨਾਸ਼ ਕਰਦੇ ਹਨ ਅਤੇ ਇਸ ਤੋਂ ਬਾਅਦ ਹੋਰ ਕੁਝ ਨਹੀਂ ਕਰ ਸਕਦੇ।
Punjabi Bible 2016 - ਪਵਿੱਤਰ ਬਾਈਬਲ O.V.
ਮੈਂ ਤੁਹਾਨੂੰ ਜੋ ਮੇਰੇ ਮਿੱਤ੍ਰ ਹੋ ਇਹ ਆਖਦਾ ਹਾਂ ਭਈ ਉਨ੍ਹਾਂ ਕੋਲੋਂ ਨਾ ਡਰੋ ਜਿਹੜੇ ਦੇਹੀ ਨੂੰ ਮਾਰਦੇ ਹਨ ਅਰ ਇਸ ਤੋਂ ਵੱਧ ਹੋਰ ਕੁਝ ਨਹੀਂ ਕਰ ਸੱਕਦੇ
Punjabi ERV
ਤਾਂ ਯਿਸੂ ਨੇ ਲੋਕਾਂ ਨੂੰ ਕਿਹਾ, “ਮੇਰੇ ਮਿੱਤਰੋ, ਮੈਂ ਤੁਹਾਨੂੰ ਦੱਸਦਾ ਹਾਂ ਕਿ ਉਨ੍ਹਾਂ ਤੋਂ ਨਾ ਡਰੋ ਜੋ ਸ਼ਰੀਰ ਨੂੰ ਮਾਰ ਸਕਦੇ ਹਨ, ਪਰ ਇਸਤੋਂ ਵਧ ਉਹ ਕੁਝ ਨਹੀਂ ਕਰ ਸਕਦੇ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੈਂ ਤੁਹਾਨੂੰ ਜੋ ਮੇਰੇ ਮਿੱਤਰ ਹੋ ਆਖਦਾ ਹਾਂ ਕਿ ਉਨ੍ਹਾਂ ਕੋਲੋਂ ਨਾ ਡਰੋ ਜਿਹੜੇ ਸਰੀਰ ਨੂੰ ਮਾਰਦੇ ਹਨ ਅਤੇ ਇਸ ਤੋਂ ਵੱਧ ਕੇ ਹੋਰ ਕੁਝ ਨਹੀਂ ਕਰ ਸਕਦੇ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
مَیں تُہانوں جیہڑے میرے دوست ہو۔ ایہہ آکھنا آں۔ پئی اوہناں کولوں نا ڈرو جیہڑے بدن نُوں مار سُٹ دے نیں تے اوہدے مگروں ہور کُجھ نئیں کر سکدے۔
Punjabi Standard Bible (Punjabi Standard Bible) 2023
“ਹੁਣ ਮੈਂ ਤੁਹਾਨੂੰ ਜੋ ਮੇਰੇ ਮਿੱਤਰ ਹੋ, ਕਹਿੰਦਾ ਹਾਂ, ਉਨ੍ਹਾਂ ਕੋਲੋਂ ਨਾ ਡਰੋ ਜਿਹੜੇ ਸਰੀਰ ਨੂੰ ਮਾਰ ਸੁੱਟਦੇ ਹਨ ਅਤੇ ਇਸ ਤੋਂ ਵੱਧ ਕੁਝ ਨਹੀਂ ਕਰ ਸਕਦੇ।