Luke 12:41 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਪਤਰਸ ਨੇ ਕਿਹਾ, “ਪ੍ਰਭੂ! ਕੀ ਇਹ ਸਿਰਫ਼ ਸਾਡੇ ਲਈ ਆਖ ਰਿਹਾ ਹੈਂ ਜਾਂ ਸਭਨਾ ਲਈ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਪਤਰਸ ਨੇ ਪੁੱਛਿਆ, “ਪ੍ਰਭੂ ਜੀ, ਕੀ ਤੁਸੀਂ ਇਹ ਦ੍ਰਿਸ਼ਟਾਂਤ ਸਾਨੂੰ ਹੀ ਸੁਣਾਇਆ ਹੈ ਜਾਂ ਸਾਰੇ ਲੋਕਾਂ ਦੇ ਲਈ ਹੈ?”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਪਤਰਸ ਨੇ ਪੁੱਛਿਆ, “ਪ੍ਰਭੂ, ਕੀ ਤੁਸੀਂ ਇਹ ਦ੍ਰਿਸ਼ਟਾਂਤ ਸਿਰਫ ਸਾਨੂੰ ਦੱਸ ਰਹੇ ਹੋ, ਜਾਂ ਇਹ ਸਭ ਲਈ ਹੈ?”
Punjabi Bible 2016 - ਪਵਿੱਤਰ ਬਾਈਬਲ O.V.
ਤਦ ਪਤਰਸ ਨੇ ਕਿਹਾ, ਪ੍ਰਭੁ ਜੀ ਤੂੰ ਇਹ ਦ੍ਰਿਸ਼ਟਾਂਤ ਸਾਨੂੰ ਹੀ ਆਖਦਾ ਹੈਂ ਯਾ ਸਾਰਿਆਂ ਨੂੰ ਭੀ?
Punjabi ERV
ਪਤਰਸ ਨੇ ਕਿਹਾ, “ਪ੍ਰਭੂ! ਕੀ ਇਹ ਸਿਰਫ਼ ਸਾਡੇ ਲਈ ਆਖ ਰਿਹਾ ਹੈਂ ਜਾਂ ਸਭਨਾ ਲਈ।”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਪਤਰਸ ਨੇ ਕਿਹਾ, ਪ੍ਰਭੂ ਜੀ ਕਿ ਤੁਸੀਂ ਇਹ ਦ੍ਰਿਸ਼ਟਾਂਤ ਸਾਨੂੰ ਹੀ ਆਖਦੇ ਹੋ ਜਾਂ ਸਾਰਿਆਂ ਨੂੰ?
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تَد پطرس آکھیا اَے خُداوند۔ تُوں ایہہ تمثِیل سانُوں ای آکھنا ایں یا ساریاں نُوں؟
Punjabi Standard Bible (Punjabi Standard Bible) 2023
ਪਤਰਸ ਨੇ ਕਿਹਾ, “ਪ੍ਰਭੂ, ਇਹ ਦ੍ਰਿਸ਼ਟਾਂਤ ਤੂੰ ਸਾਨੂੰ ਕਹਿੰਦਾ ਹੈਂ ਜਾਂ ਸਾਰਿਆਂ ਨੂੰ?”