Luke 12:43 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਧੰਨ ਹੈ ਉਹ ਨੌਕਰ ਜਿਸ ਨੂੰ ਜਦੋਂ ਉਸਦਾ ਮਾਲਕ ਆਵੇ ਤਾਂ ਦਿੱਤਾ ਹੋਇਆ ਕੰਮ ਕਰਦਾ ਪਾਵੇ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਧੰਨ ਹੈ ਉਹ ਨੌਕਰ, ਜਿਸ ਨੂੰ ਉਸ ਦਾ ਮਾਲਕ ਆਪਣੇ ਵਾਪਸ ਆਉਣ ਤੇ ਇਸੇ ਤਰ੍ਹਾਂ ਠੀਕ ਕੰਮ ਕਰਦਾ ਦੇਖੇ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਧੰਨ ਹੈ ਉਹ ਨੌਕਰ ਜਿਸ ਨੂੰ ਉਸ ਦਾ ਮਾਲਕ ਵਾਪਸ ਆਉਣ ਤੇ ਅਜਿਹਾ ਕਰਦਿਆਂ ਵੇਖਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਧੰਨ ਉਹ ਨੌਕਰ ਜਿਹ ਨੂੰ ਉਹ ਦਾ ਮਾਲਕ ਜਦ ਆਵੇ ਅਜਿਹਾ ਹੀ ਕਰਦਿਆਂ ਵੇਖੇ
Punjabi ERV
ਖੁਸ਼ ਹੈ ਉਹ ਨੌਕਰ ਜਿਸ ਨੂੰ ਜਦੋਂ ਉਸਦਾ ਮਾਲਕ ਆਵੇ ਤਾਂ ਦਿੱਤਾ ਹੋਇਆ ਕੰਮ ਕਰਦਾ ਪਾਵੇ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਧੰਨ ਹੈ ਉਹ ਨੌਕਰ ਜਿਸ ਨੂੰ ਉਸ ਦਾ ਮਾਲਕ ਜਦ ਆਵੇ ਅਜਿਹਾ ਹੀ ਕਰਦਿਆਂ ਵੇਖੇ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
دھنّ اے اوہ نوکر جِہنُوں اوہدا مالک آ کے ایسے طرح کر دیاں ویکھے۔
Punjabi Standard Bible (Punjabi Standard Bible) 2023
ਧੰਨ ਹੈ ਉਹ ਦਾਸ ਜਿਸ ਨੂੰ ਉਸ ਦਾ ਮਾਲਕ ਆ ਕੇ ਅਜਿਹਾ ਹੀ ਕਰਦਾ ਵੇਖੇ;