Luke 12:44 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਮੈਂ ਤੁਹਾਨੂੰ ਸੱਚ ਦੱਸਦਾ ਹਾਂ ਕਿ ਉਹ ਉਸ ਨੂੰ ਆਪਣੀ ਸਾਰੀ ਸੰਪਤੀ ਦਾ ਨਿਗਰਾਨ ਨਿਯੁਕਤ ਕਰੇਗ਼ਾ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਮੈਂ ਤੁਹਾਨੂੰ ਸੱਚ ਕਹਿੰਦਾ ਹਾਂ ਕਿ ਮਾਲਕ ਉਸ ਨੌਕਰ ਨੂੰ ਆਪਣੇ ਸਾਰੇ ਘਰ ਦਾ ਮੁਖ਼ਤਿਆਰ ਬਣਾਵੇਗਾ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਮੈਂ ਤੁਹਾਨੂੰ ਸੱਚ ਦੱਸਦਾ ਹਾਂ, ਉਹ ਉਸਨੂੰ ਆਪਣੀ ਸਾਰੀ ਜਾਇਦਾਦ ਦੀ ਜ਼ਿੰਮੇਵਾਰੀ ਸੌਂਪ ਦੇਵੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਮੈਂ ਤੁਹਾਨੂੰ ਸੱਤ ਆਖਦਾ ਹਾਂ ਜੋ ਉਹ ਉਸ ਨੂੰ ਆਪਣੇ ਸਾਰੇ ਮਾਲ ਮਤਾ ਉੱਤੇ ਮੁਖ਼ਤਿਆਰ ਕਰ ਦੇਵੇਗਾ
Punjabi ERV
ਮੈਂ ਤੁਹਾਨੂੰ ਸੱਚ ਦੱਸਦਾ ਹਾਂ ਕਿ ਉਹ ਉਸਨੂੰ ਆਪਣੀ ਸਾਰੀ ਸੰਪਤੀ ਦਾ ਨਿਗਰਾਨ ਨਿਯੁਕਤ ਕਰੇਗ਼ਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੈਂ ਤੁਹਾਨੂੰ ਸੱਚ ਆਖਦਾ ਹਾਂ ਜੋ ਉਹ ਉਸ ਨੂੰ ਆਪਣੇ ਸਾਰੇ ਮਾਲ ਉੱਤੇ ਅਧਿਕਾਰੀ ਠਹਿਰਾਵੇਗਾ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
مَیں تُہانوں سَچ آکھنا آں پئی اوہ اوہنوں اپنے سارے مال اُتّے مُقرّر کرے گا۔
Punjabi Standard Bible (Punjabi Standard Bible) 2023
ਮੈਂ ਤੁਹਾਨੂੰ ਸੱਚ ਕਹਿੰਦਾ ਹਾਂ ਕਿ ਉਹ ਉਸ ਨੂੰ ਆਪਣੀ ਸਾਰੀ ਸੰਪਤੀ ਉੱਤੇ ਅਧਿਕਾਰੀ ਠਹਿਰਾਵੇਗਾ।