Luke 12:46 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਅਤੇ ਫ਼ੇਰ ਉਸਦਾ ਮਾਲਕ ਉਦੋਂ ਵਾਪਸ ਆਵੇਗਾ ਜਦੋਂ ਉਸ ਨੂੰ ਉਸਦੀ ਉਡੀਕ ਵੀ ਨਹੀਂ ਹੋਵੇਗੀ ਅਤੇ ਵਕਤ ਤੋਂ ਅਵੇਸਲਾ ਹੋਵੇਗਾ। ਫ਼ਿਰ ਮਾਲਕ ਉਸ ਨੌਕਰ ਨੂੰ ਸਖਤ ਸਜ਼ਾ ਦੇਵੇਗਾ ਅਤੇ ਉਸ ਨੂੰ ਦੂਜੇ ਵਿਸ਼ਵਾਸ ਘਾਤੀ ਨੌਕਰਾਂ ਨਾਲ ਰਹਿਣ ਲਈ ਭੇਜ ਦੇਵੇਗਾ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਤਾਂ ਉਸ ਦਾ ਮਾਲਕ ਇਹੋ ਜਿਹੇ ਦਿਨ ਮੁੜ ਆਵੇਗਾ ਜਿਸ ਦੇ ਬਾਰੇ ਉਸ ਨੇ ਸੋਚਿਆ ਵੀ ਨਹੀਂ ਸੀ । ਮਾਲਕ ਉਸ ਨੌਕਰ ਦੇ ਟੁੱਕੜੇ ਟੁੱਕੜੇ ਕਰ ਦੇਵੇਗਾ ਅਤੇ ਉਸ ਨੂੰ ਉਹ ਹੀ ਸਜ਼ਾ ਦੇਵੇਗਾ ਜੋ ਬੇਈਮਾਨਾਂ ਨੂੰ ਮਿਲਦੀ ਹੈ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਉਸ ਨੌਕਰ ਦਾ ਮਾਲਕ ਅਜਿਹੇ ਦਿਨ ਆਵੇਗਾ ਜਦੋਂ ਉਸਨੂੰ ਉਸਦੀ ਉਮੀਦ ਨਹੀਂ ਹੋਵੇਗੀ ਅਤੇ ਉਸ ਵੇਲੇ ਜਿਸ ਬਾਰੇ ਉਸਨੂੰ ਪਤਾ ਨਹੀਂ ਹੋਵੇਗਾ। ਮਾਲਕ ਉਸ ਨੂੰ ਟੁਕੜਿਆਂ ਵਿੱਚ ਕੱਟ ਦੇਵੇਗਾ ਅਤੇ ਉਸ ਦੀ ਗਿਣਤੀ ਅਵਿਸ਼ਵਾਸੀਆਂ ਵਿੱਚ ਕਰ ਦੇਵੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਉਸ ਨੌਕਰ ਦਾ ਮਾਲਕ ਜਿਸ ਦਿਨ ਉਹ ਉਡੀਕ ਨਹੀਂ ਕਰਦਾ ਅਤੇ ਜਿਸ ਘੜੀ ਉਹ ਨਹੀਂ ਜਾਣਦਾ ਆਵੇਗਾ ਅਤੇ ਉਸ ਨੂੰ ਟੋਟੇ ਟੋਟੇ ਕਰ ਕੇ ਬੇਈਮਾਨਾਂ ਨਾਲ ਉਹ ਦਾ ਹਿੱਸਾ ਠਹਿਰਾਵੇਗਾ
Punjabi ERV
ਅਤੇ ਫ਼ੇਰ ਉਸਦਾ ਮਾਲਕ ਉਦੋਂ ਵਾਪਸ ਆਵੇਗਾ ਜਦੋਂ ਉਸਨੂੰ ਉਸਦੀ ਉਡੀਕ ਵੀ ਨਹੀਂ ਹੋਵੇਗੀ ਅਤੇ ਵਕਤ ਤੋਂ ਅਵੇਸਲਾ ਹੋਵੇਗਾ। ਫ਼ਿਰ ਮਾਲਕ ਉਸ ਨੌਕਰ ਨੂੰ ਸਖਤ ਸਜ਼ਾ ਦੇਵੇਗਾ ਅਤੇ ਉਸਨੂੰ ਦੂਜੇ ਵਿਸ਼ਵਾਸ ਘਾਤੀ ਨੌਕਰਾਂ ਨਾਲ ਰਹਿਣ ਲਈ ਭੇਜ ਦੇਵੇਗਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਾਂ ਉਸ ਨੌਕਰ ਦਾ ਮਾਲਕ ਜਿਸ ਦਿਨ ਉਹ ਉਡੀਕ ਨਹੀਂ ਕਰਦਾ ਅਤੇ ਜਿਸ ਸਮੇਂ ਉਹ ਨਹੀਂ ਜਾਣਦਾ ਆਵੇਗਾ ਅਤੇ ਉਸ ਨੂੰ ਟੁੱਕੜੇ-ਟੁੱਕੜੇ ਕਰ ਕੇ ਬੇਈਮਾਨਾਂ ਨਾਲ ਉਸ ਦਾ ਹਿੱਸਾ ਠਹਿਰਾਵੇਗਾ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے اوس نوکر دا مالک اوس دِن جدوں اوہنوں اُڈِیک نا ہوئے تے اوس گھڑی جِہدا اوہنوں پتا نا ہوئے آوے گا۔ تے اوہنوں بڑے کولڑے لا کے اوہنوں بے اِیماناں وِچ رلائے گا۔
Punjabi Standard Bible (Punjabi Standard Bible) 2023
ਤਾਂ ਉਸ ਦਾਸ ਦਾ ਮਾਲਕ ਉਸ ਦਿਨ ਜਿਸ ਦੀ ਉਹ ਉਡੀਕ ਨਹੀਂ ਕਰਦਾ ਅਤੇ ਉਸ ਸਮੇਂ ਜਿਸ ਨੂੰ ਉਹ ਨਹੀਂ ਜਾਣਦਾ, ਆਵੇਗਾ ਅਤੇ ਉਸ ਦਾਸ ਦੇ ਟੋਟੇ-ਟੋਟੇ ਕਰ ਦੇਵੇਗਾ ਅਤੇ ਉਸ ਦਾ ਹਿੱਸਾ ਅਵਿਸ਼ਵਾਸੀਆਂ ਨਾਲ ਠਹਿਰਾਵੇਗਾ