Luke 12:49 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਯਿਸੂ ਲਗਾਤਾਰ ਕਹਿੰਦਾ ਰਿਹਾ, “ਮੈਂ ਇਸ ਧਰਤੀ ਉੱਤੇ ਅੱਗ ਲਾਉਣ ਆਇਆ ਹਾਂ ਅਤੇ ਕਾਸ਼ ਕਿ ਹੁਣ ਤੱਕ ਇਹ ਜਲ ਰਹੀ ਹੁੰਦੀ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
“ਮੈਂ ਧਰਤੀ ਉੱਤੇ ਅੱਗ ਲਾਉਣ ਆਇਆ ਹਾਂ । ਚੰਗਾ ਹੁੰਦਾ ਕਿ ਇਹ ਅੱਗ ਹੁਣ ਤੱਕ ਭੜਕ ਉੱਠਦੀ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
“ਮੈਂ ਧਰਤੀ ਉੱਤੇ ਅੱਗ ਲਿਆਉਣ ਆਇਆ ਹਾਂ ਅਤੇ ਕਿੰਨਾ ਚੰਗਾ ਹੁੰਦਾ ਜੇ ਇਹ ਇਸੇ ਵੇਲੇ ਹੁੰਦਾ!
Punjabi Bible 2016 - ਪਵਿੱਤਰ ਬਾਈਬਲ O.V.
ਮੈਂ ਧਰਤੀ ਉੱਤੇ ਅੱਗ ਲਾਉਣ ਆਇਆ ਹਾਂ ਅਤੇ ਕਾਸ਼ ਕਿ ਉਹ ਹੁਣ ਲੱਗ ਚੁੱਕੀ ਹੋਈ ਹੁੰਦੀ!
Punjabi ERV
ਯਿਸੂ ਲਗਾਤਾਰ ਕਹਿੰਦਾ ਰਿਹਾ, “ਮੈਂ ਇਸ ਧਰਤੀ ਉੱਤੇ ਅੱਗ ਲਾਉਣ ਆਇਆ ਹਾਂ ਅਤੇ ਕਾਸ਼ ਕਿ ਹੁਣ ਤੱਕ ਇਹ ਜਲ ਰਹੀ ਹੁੰਦੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੈਂ ਧਰਤੀ ਉੱਤੇ ਅੱਗ ਲਾਉਣ ਆਇਆ ਹਾਂ ਅਤੇ ਕਾਸ਼ ਕਿ ਉਹ ਹੁਣ ਤੱਕ ਲੱਗ ਚੁੱਕੀ ਹੁੰਦੀ!
Punjabi Revised 2020 (Arabic Script) (پنجابی نواں عہد نامہ نظرثانی شدہ چھپائی)
مَیں زمین اُتّے اَگ لان آیا آں۔ تے جے کر لگ گئی ہوندی۔ تے مَیں بڑا خُوش ہوندا۔
Punjabi Standard Bible (Punjabi Standard Bible) 2023
“ਮੈਂ ਧਰਤੀ ਉੱਤੇ ਅੱਗ ਲਾਉਣ ਲਈ ਆਇਆ ਹਾਂ; ਕਾਸ਼ ਕਿ ਇਹ ਹੁਣ ਤੱਕ ਲੱਗ ਚੁੱਕੀ ਹੁੰਦੀ!