Luke 12:50 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਮੈਨੂੰ ਇੱਕ ਅਜਿਹਾ ਬਪਤਿਸਮਾ ਲੈਣਾ ਪਵੇਗਾ, ਜੋ ਵੱਖਰੀ ਤਰ੍ਹਾਂ ਦਾ ਹੈ ਅਤੇ ਜਦੋਂ ਤੱਕ ਇਹ ਪੂਰਨ ਨਹੀਂ ਹੁੰਦਾ ਮੈਨੂੰ ਕਸ਼ਟ ਹੋਵੇਗਾ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਮੈਂ ਇੱਕ ਦੁੱਖਾਂ ਦਾ ਬਪਤਿਸਮਾ ਲੈਣਾ ਹੈ ਅਤੇ ਜਦੋਂ ਤੱਕ ਮੈਂ ਨਾ ਲਵਾਂ ਤਦ ਤੱਕ ਮੈਂ ਕਿੰਨਾ ਦੁਖੀ ਰਹਾਂਗਾ!
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਪਰ ਮੈਂ ਅਜੇ ਬਪਤਿਸਮਾ ਲੈਣਾ ਹੈ ਅਤੇ ਇਹ ਪੂਰਾ ਹੋਣ ਤੱਕ ਮੈਂ ਕਿਸ ਰੁਕਾਵਟ ਦੇ ਅਧੀਨ ਹਾਂ!
Punjabi Bible 2016 - ਪਵਿੱਤਰ ਬਾਈਬਲ O.V.
ਪਰ ਮੈਂ ਇੱਕ ਬਪਤਿਸਮਾ ਲੈਣਾ ਹੈ ਅਤੇ ਜਦ ਤਿਕੁਰ ਉਹ ਸੰਪੂਰਣ ਨਾ ਹੋਵੇ ਤਦ ਤੀਕੁਰ ਮੈਂ ਕੇਡਾਂ ਔਖਾਂ ਰਹਾਂਗਾਂ!
Punjabi ERV
ਮੈਨੂੰ ਇੱਕ ਅਜਿਹਾ ਬਪਤਿਸਮਾ ਲੈਣਾ ਪਵੇਗਾ, ਜੋ ਵਖਰੀ ਤਰ੍ਹਾਂ ਦਾ ਹੈ ਅਤੇ ਜਦੋਂ ਤੱਕ ਇਹ ਪੂਰਨ ਨਹੀਂ ਹੁੰਦਾ ਮੈਨੂੰ ਕਸ਼ਟ ਹੋਵੇਗਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਮੈਂ ਇੱਕ ਬਪਤਿਸਮਾ ਲੈਣਾ ਹੈ ਅਤੇ ਜਦ ਤੱਕ ਉਹ ਸੰਪੂਰਨ ਨਹੀਂ ਹੁੰਦਾ, ਤਦ ਤੱਕ ਮੈਂ ਬਹੁਤ ਔਖਾ ਰਹਾਂਗਾ!
Punjabi Revised 2020 (Arabic Script) (پنجابی نواں عہد نامہ نظرثانی شدہ چھپائی)
پر مَیں اِک بپتِسمہ لینا اے۔ تے جِنّاں چِر اوہ پُورا نا ہوئے مَیں بڑا اَوکھا رہاں گا۔
Punjabi Standard Bible (Punjabi Standard Bible) 2023
ਪਰ ਮੈਂ ਇੱਕ ਬਪਤਿਸਮਾ ਲੈਣਾ ਹੈ ਅਤੇ ਜਦੋਂ ਤੱਕ ਇਹ ਹੋ ਨਹੀਂ ਜਾਂਦਾ, ਮੈਂ ਕਿੰਨੇ ਕਸ਼ਟ ਵਿੱਚ ਹਾਂ!