Luke 12:51 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਤੁਸੀਂ ਕੀ ਸੋਚਦੇ ਹੋ ਕਿ ਮੈਂ ਧਰਤੀ ਉੱਤੇ ਸ਼ਾਂਤੀ ਦੇਣ ਆਇਆ ਹਾਂ? ਨਹੀਂ! ਮੈਂ ਦੁਨੀਆਂ ਨੂੰ ਵੰਡਣ ਆਇਆ ਹਾਂ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਕੀ ਤੁਸੀਂ ਸਮਝਦੇ ਹੋ ਕਿ ਮੈਂ ਧਰਤੀ ਉੱਤੇ ਸ਼ਾਂਤੀ ਲੈ ਕੇ ਆਇਆ ਹਾਂ? ਨਹੀਂ, ਮੈਂ ਸ਼ਾਂਤੀ ਨਹੀਂ ਸਗੋਂ ਫੁੱਟ ਲੈ ਕੇ ਆਇਆ ਹਾਂ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਕੀ ਤੁਹਾਨੂੰ ਲਗਦਾ ਹੈ ਕਿ ਮੈਂ ਧਰਤੀ ਉੱਤੇ ਸ਼ਾਤੀ ਲੈ ਕੇ ਆਇਆ ਹਾਂ? ਨਹੀਂ, ਮੈਂ ਤੁਹਾਨੂੰ ਦੱਸਦਾ ਹਾਂ, ਸ਼ਾਂਤੀ ਨਹੀਂ ਪਰ ਵੰਡ।
Punjabi Bible 2016 - ਪਵਿੱਤਰ ਬਾਈਬਲ O.V.
ਕੀ ਤੁਸੀਂ ਸਮਝਦੇ ਹੋ ਭਈਂ ਮੈਂ ਧਰਤੀ ਉੱਤੇ ਮੇਲ ਕਰਾਉਣ ਆਇਆ ਹਾਂ? ਮੈਂ ਤੁਹਾਨੂੰ ਆਖਦਾ ਹਾਂ, ਨਹੀਂ ਸਗੋਂ ਜੁਦਾਈ
Punjabi ERV
ਤੁਸੀਂ ਕੀ ਸੋਚਦੇ ਹੋ ਕਿ ਮੈਂ ਧਰਤੀ ਉੱਤੇ ਸ਼ਾਂਤੀ ਦੇਣ ਆਇਆ ਹਾਂ? ਨਹੀਂ! ਮੈਂ ਦੁਨੀਆਂ ਨੂੰ ਵੰਡਣ ਆਇਆ ਹਾਂ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕੀ ਤੁਸੀਂ ਸਮਝਦੇ ਹੋ ਕਿ ਮੈਂ ਧਰਤੀ ਉੱਤੇ ਮੇਲ ਕਰਾਉਣ ਆਇਆ ਹਾਂ? ਨਹੀਂ, ਸਗੋਂ ਜੁਦਾਈ ਪਾਉਣ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تُہاڈا کِیہ خیال اے۔ پئی مَیں زمین اُتّے میل کران آیا آں؟ نئیں مَیں تُہانوں آکھنا آں۔ سگوں جُدائی کران۔
Punjabi Standard Bible (Punjabi Standard Bible) 2023
ਕੀ ਤੁਸੀਂ ਸੋਚਦੇ ਹੋ ਕਿ ਮੈਂ ਧਰਤੀ 'ਤੇ ਮੇਲ ਕਰਾਉਣ ਆਇਆ ਹਾਂ? ਮੈਂ ਤੁਹਾਨੂੰ ਕਹਿੰਦਾ ਹਾਂ, ਨਹੀਂ! ਸਗੋਂ ਫੁੱਟ ਪਾਉਣ।