Luke 12:53 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਪਿਤਾ ਅਤੇ ਪੁੱਤਰ ਵਿੱਚ ਵੰਡ ਪੈ ਜਾਵੇਗੀ ਪੁੱਤਰ ਪਿਉ ਦੇ ਵਿਰੁੱਧ ਹੋ ਜਾਵੇਗਾ ਅਤੇ ਪਿਉ ਪੁੱਤਰ ਦੇ। ਮਾਂ ਅਤੇ ਧੀ ਵਿੱਚ ਵੀ ਵੰਡ ਪੈ ਜਾਵੇਗੀ ਮਾਂ ਧੀ ਦੇ ਅਤੇ ਧੀ ਮਾਂ ਦੇ ਵਿਰੁੱਧ ਹੋ ਜਾਵੇਗੀ। ਸੱਸ ਅਤੇ ਨੂੰਹ ਵਿੱਚ ਵੀ ਵੰਡ ਪੈ ਜਾਵੇਗੀ। ਸੱਸ ਆਪਣੀ ਨੂੰਹ ਦੇ ਅਤੇ ਨੂੰਹ ਆਪਣੀ ਸੱਸ ਦੇ ਵਿਰੁੱਧ ਹੋ ਜਾਵੇਗੀ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਪਿਤਾ ਪੁੱਤਰ ਦਾ ਵਿਰੋਧ ਕਰੇਗਾ ਅਤੇ ਪੁੱਤਰ ਪਿਤਾ ਦਾ । ਮਾਂ ਧੀ ਦਾ ਵਿਰੋਧ ਕਰੇਗੀ ਅਤੇ ਧੀ ਮਾਂ ਦਾ । ਸੱਸ ਨੂੰਹ ਦਾ ਵਿਰੋਧ ਕਰੇਗੀ ਅਤੇ ਨੂੰਹ ਸੱਸ ਦਾ ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਉਹ ਵੱਖਰੇ ਹੋਣਗੇ, ਪਿਤਾ ਨੂੰ ਪੁੱਤਰ ਦੇ ਵਿਰੁੱਧ ਅਤੇ ਪੁੱਤਰ ਨੂੰ ਪਿਤਾ ਦੇ ਵਿਰੁੱਧ, ਮਾਂ ਨੂੰ ਧੀ ਦੇ ਵਿਰੁੱਧ ਅਤੇ ਧੀ ਨੂੰ ਮਾਂ ਦੇ ਵਿਰੁੱਧ, ਸੱਸ ਨੂੰ ਨੂੰਹ ਦੇ ਵਿਰੁੱਧ ਅਤੇ ਨੂੰਹ ਨੂੰ ਸੱਸ ਦੇ ਵਿਰੁੱਧ।”
Punjabi Bible 2016 - ਪਵਿੱਤਰ ਬਾਈਬਲ O.V.
ਓਹ ਅੱਡੋ ਅੱਡ ਹੋਣਗੇ ਅਰਥਾਤ ਪਿਉ ਪੁੱਤ੍ਰ ਦੇ ਵਿਰੁੱਧ ਅਰ ਧੀ ਮਾਂ ਦੇ ਵਿਰੁੱਧ, ਸੱਸ ਆਪਣੀ ਨੂੰਹ ਦੇ ਵਿਰੁੱਧ ਅਰ ਨੂੰਹ ਸੱਸ ਦੇ ਵਿਰੁੱਧ ।।
Punjabi ERV
ਪਿਤਾ ਅਤੇ ਪੁੱਤਰ ਵਿੱਚ ਵੰਡ ਪੈ ਜਾਵੇਗੀ ਪੁੱਤਰ ਪਿਉ ਦੇ ਵਿਰੁੱਧ ਹੋ ਜਾਵੇਗਾ ਅਤੇ ਪਿਉ ਪੁੱਤਰ ਦੇ। ਮਾਂ ਅਤੇ ਧੀ ਵਿੱਚ ਵੀ ਵੰਡ ਪੈ ਜਾਵੇਗੀ ਮਾਂ ਧੀ ਦੇ ਅਤੇ ਧੀ ਮਾਂ ਦੇ ਵਿਰੁੱਧ ਹੋ ਜਾਵੇਗੀ। ਸੱਸ ਅਤੇ ਨੂੰਹ ਵਿੱਚ ਵੀ ਵੰਡ ਪੈ ਜਾਵੇਗੀ। ਸੱਸ ਆਪਣੀ ਨੂੰਹ ਦੇ ਅਤੇ ਨੂੰਹ ਆਪਣੀ ਸੱਸ ਦੇ ਵਿਰੁੱਧ ਹੋ ਜਾਵੇਗੀ।” (ਮੱਤੀ 16:2-3)
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਵੱਖਰੇ ਹੋਣਗੇ ਅਰਥਾਤ ਪਿਤਾ ਪੁੱਤਰ ਦੇ ਵਿਰੁੱਧ ਅਤੇ ਪੁੱਤਰ ਪਿਤਾ ਦੇ ਵਿਰੁੱਧ, ਮਾਂ ਧੀ ਦੇ ਵਿਰੁੱਧ ਅਤੇ ਧੀ ਮਾਂ ਦੇ ਵਿਰੁੱਧ, ਸੱਸ ਆਪਣੀ ਨੂੰਹ ਦੇ ਵਿਰੁੱਧ ਅਤੇ ਨੂੰਹ ਸੱਸ ਦੇ ਵਿਰੁੱਧ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
پئیو پُتر دے خلاف ہوئے گا۔ تے پُتر پئیو دے۔ ماں دِھی دے تے دِھی ماں دے۔ سَس نُونہہ دے۔ تے نُونہہ سَس دے برخلاف۔
Punjabi Standard Bible (Punjabi Standard Bible) 2023
ਅਰਥਾਤ ਪਿਤਾ ਪੁੱਤਰ ਦੇ ਅਤੇ ਪੁੱਤਰ ਪਿਤਾ ਦੇ, ਮਾਂ ਧੀ ਦੇ ਅਤੇ ਧੀ ਮਾਂ ਦੇ ਅਤੇ ਸੱਸ ਆਪਣੀ ਨੂੰਹ ਦੇ ਅਤੇ ਨੂੰਹ ਸੱਸ ਦੇ ਵਿਰੁੱਧ ਹੋਵੇਗੀ।”