Luke 12:55 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਜਦੋਂ ਤੁਸੀਂ ਦੱਖਣ ਵੱਲੋਂ ਹਵਾ ਵਗਦੀ ਮਹਿਸੂਸ ਕਰਦੇ ਹੋ ਤਾਂ ਆਖਦੇ ਹੋ, ‘ਅੱਜ ਗਰਮੀ ਹੋਵੇਗੀ’, ਅਤੇ ਹਾਂ, ਤੁਸੀਂ ਠੀਕ ਆਖਦੇ ਹੋ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਇਸੇ ਤਰ੍ਹਾਂ ਜਦੋਂ ਹਵਾ ਦੱਖਣ ਵੱਲੋਂ ਆਉਂਦੀ ਹੈ, ਤਾਂ ਤੁਸੀਂ ਕਹਿੰਦੇ ਹੋ ਲੂ ਚੱਲੇਗੀ ਅਤੇ ਇਸੇ ਤਰ੍ਹਾਂ ਹੁੰਦਾ ਹੈ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਅਤੇ ਜਦੋਂ ਦੱਖਣ ਦਿਸ਼ਾ ਵਿੱਚੋਂ ਹਵਾ ਚੱਲਦੀ ਹੈ ਤਾਂ ਤੁਸੀਂ ਕਹਿੰਦੇ ਹੋ, ‘ਹੁਣ ਗਰਮੀ ਹੋਵੇਗੀ,’ ਅਤੇ ਅਜਿਹਾ ਹੁੰਦਾ ਵੀ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਅਰ ਜਦ ਦੱਖਣ ਦੀ ਵਾਉ ਵਗਦੀ ਹੈ ਤਦ ਆਖਦੇ ਹੋ ਭਈ ਗਰਮੀ ਹੋਵੇਗੀ ਅਤੇ ਉਹ ਹੁੰਦੀ ਹੈ
Punjabi ERV
ਜਦੋਂ ਤੁਸੀਂ ਦਖਣ ਵੱਲੋਂ ਹਵਾ ਵਗਦੀ ਮਹਿਸੂਸ ਕਰਦੇ ਹੋ ਤਾਂ ਆਖਦੇ ਹੋ, ‘ਅੱਜ ਗਰਮੀ ਹੋਵੇਗੀ’, ਅਤੇ ਹਾਂ, ਤੁਸੀਂ ਠੀਕ ਆਖਦੇ ਹੋ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਜਦ ਦੱਖਣ ਦੀ ਹਨੇਰੀ ਵਗਦੀ ਹੈ ਤਦ ਆਖਦੇ ਹੋ ਕਿ ਗਰਮੀ ਹੋਵੇਗੀ ਅਤੇ ਉਹ ਹੁੰਦੀ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے جد دَکھّن دی وَا وَگدی اے۔ تے آکھدے ہو۔ پئی سیک ہوئے گا۔ تے اوہ ہوندا اے۔
Punjabi Standard Bible (Punjabi Standard Bible) 2023
ਜਦੋਂ ਦੱਖਣੀ ਹਵਾ ਵਗਦੀ ਹੈ ਤਾਂ ਤੁਸੀਂ ਕਹਿੰਦੇ ਹੋ, ‘ਗਰਮੀ ਹੋਵੇਗੀ’ ਅਤੇ ਇਹੋ ਹੁੰਦਾ ਹੈ।