Luke 12:56 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਕਪਟੀਓ! ਜੇਕਰ ਤੁਸੀਂ ਮੌਸਮ ਦੇ ਸੰਕੇਤ ਸਮਝ ਸੱਕਦੇ ਹੋ ਤਾਂ ਤੁਸੀਂ ਉਸ ਨੂੰ ਕਿਉਂ ਨਹੀਂ ਸਮਝ ਸੱਕਦੇ ਜੋ ਹੁਣ ਵਾਪਰ ਰਿਹਾ ਹੈ?
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਪਖੰਡੀਓ! ਤੁਸੀਂ ਧਰਤੀ ਅਤੇ ਅਕਾਸ਼ ਨੂੰ ਦੇਖ ਕੇ ਤਾਂ ਸਮਝ ਜਾਂਦੇ ਹੋ ਕਿ ਕੀ ਹੋਵੇਗਾ ਪਰ ਤੁਸੀਂ ਇਸ ਸਮੇਂ ਦਾ ਅਰਥ ਕਿਉਂ ਨਹੀਂ ਸਮਝਦੇ?”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਪਖੰਡੀਓ! ਤੁਸੀਂ ਧਰਤੀ ਅਤੇ ਅਸਮਾਨ ਨੂੰ ਵੇਖ ਕੇ ਵਿਆਖਿਆ ਕਰਨੀ ਜਾਣਦੇ ਹੋ। ਪਰ ਇਹ ਕਿਵੇਂ ਹੋ ਸਕਦਾ ਹੈ ਕਿ ਤੁਸੀਂ ਇਸ ਯੁੱਗ ਦੇ ਸਮੇਂ ਦੀ ਵਿਆਖਿਆ ਕਰਨੀ ਨਹੀਂ ਜਾਣਦੇ?
Punjabi Bible 2016 - ਪਵਿੱਤਰ ਬਾਈਬਲ O.V.
ਹੇ ਕਪਟੀਓ! ਧਰਤੀ ਅਤੇ ਅਕਾਸ਼ ਦੇ ਤੌਰ ਭੌਰ ਦੀ ਜਾਚ ਕਰਨੀ ਤੁਹਾਨੂੰ ਆਉਂਦੀ ਹੈ ਪਰ ਇਸ ਸਮੇਂ ਦੀ ਜਾਚ ਕਰਨੀ ਤੁਹਾਨੂੰ ਕਿਉਂ ਨਹੀਂ ਆਉਂਦੀ?
Punjabi ERV
ਕਪਟੀਓ! ਜੇਕਰ ਤੁਸੀਂ ਮੌਸਮ ਦੇ ਸੰਕੇਤ ਸਮਝ ਸਕਦੇ ਹੋ ਤਾਂ ਤੁਸੀਂ ਉਸਨੂੰ ਕਿਉਂ ਨਹੀਂ ਸਮਝ ਸਕਦੇ ਜੋ ਹੁਣ ਵਾਪਰ ਰਿਹਾ ਹੈ?
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੇ ਕਪਟੀਓ! ਧਰਤੀ ਅਤੇ ਅਕਾਸ਼ ਦੇ ਚਿੰਨ੍ਹਾਂ ਦੀ ਜਾਚ ਕਰਨੀ ਤੁਹਾਨੂੰ ਆਉਂਦੀ ਹੈ ਪਰ ਇਸ ਸਮੇਂ ਦੀ ਜਾਚ ਕਰਨੀ ਤੁਹਾਨੂੰ ਕਿਉਂ ਨਹੀਂ ਆਉਂਦੀ?
Punjabi Revised 2020 (Arabic Script) (پنجابی نواں عہد نامہ نظرثانی شدہ چھپائی)
اَے مکّارو زمین اسمان دے رنگاں دا جاچناں تُہانوں آؤندا اے۔ ایس سَمے دی جاچ کرنی کیوں نئیں آؤندی؟
Punjabi Standard Bible (Punjabi Standard Bible) 2023
ਹੇ ਪਖੰਡੀਓ! ਤੁਸੀਂ ਧਰਤੀ ਅਤੇ ਅਕਾਸ਼ ਦੇ ਲੱਛਣਾਂ ਨੂੰ ਪਰਖਣਾ ਜਾਣਦੇ ਹੋ ਪਰ ਇਸ ਸਮੇਂ ਦੀ ਪਰਖ ਕਰਨਾ ਕਿਉਂ ਨਹੀਂ ਜਾਣਦੇ?