Luke 12:57 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
“ਤੁਸੀਂ ਆਪਣੇ-ਆਪ ਲਈ ਜੋ ਠੀਕ ਹੈ ਉਸਦਾ ਫ਼ੈਸਲਾ ਕਿਉਂ ਨਹੀਂ ਕਰਦੇ?
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
“ਤੁਸੀਂ ਆਪ ਹੀ ਫ਼ੈਸਲਾ ਕਿਉਂ ਨਹੀਂ ਕਰ ਲੈਂਦੇ ਕਿ ਸਹੀ ਕੀ ਹੈ?
Punjabi 2022 (ਪੰਜਾਬੀ ਮੌਜੂਦਾ ਤਰਜਮਾ)
“ਤੁਸੀਂ ਆਪਣੇ ਆਪ ਲਈ ਸਹੀ ਫੈਸਲਾ ਕਿਉਂ ਨਹੀਂ ਲੈਂਦੇ?
Punjabi Bible 2016 - ਪਵਿੱਤਰ ਬਾਈਬਲ O.V.
ਤੁਸੀਂ ਆਪੇ ਹੀ ਉਸ ਨੂੰ ਜੋ ਠੀਕ ਹੈ ਕਿਉ ਨਹੀਂ ਵਿਚਾਰ ਕਰਦੇ ਹੋ?
Punjabi ERV
“ਤੁਸੀਂ ਆਪਣੇ-ਆਪ ਲਈ ਜੋ ਠੀਕ ਹੈ ਉਸਦਾ ਫ਼ੈਸਲਾ ਕਿਉਂ ਨਹੀਂ ਕਰਦੇ?
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜੋ ਠੀਕ ਹੈ ਉਸ ਬਾਰੇ ਤੁਸੀਂ ਆਪੇ ਵਿਚਾਰ ਕਿਉਂ ਨਹੀਂ ਕਰਦੇ ਹੋ?
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے تُسی اپنے ولّوں کیوں فیصلہ نئیں کر دے۔ پئی حق کِیہ اے۔
Punjabi Standard Bible (Punjabi Standard Bible) 2023
“ਤੁਸੀਂ ਆਪ ਹੀ ਫੈਸਲਾ ਕਿਉਂ ਨਹੀਂ ਕਰਦੇ ਕਿ ਸਹੀ ਕੀ ਹੈ?