Luke 12:59 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਮੈਂ ਤੁਹਾਨੂੰ ਦੱਸਦਾ ਹਾਂ ਕਿ ਤੁਸੀਂ ਉੱਥੋਂ ਉਦੋਂ ਤੱਕ ਬਾਹਰ ਨਹੀਂ ਜਾਵੋਂਗੇ ਜਦੋਂ ਤੱਕ ਕਿ ਤੁਸੀਂ ਉਹ ਆਖਰੀ ਪੈਸਾ ਵੀ ਨਹੀਂ ਦੇ ਦਿੰਦੇ ਜਿਸਦੇ ਤੁਸੀਂ ਦੇਣਦਾਰ ਹੋ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਮੈਂ ਤੈਨੂੰ ਸੱਚ ਕਹਿੰਦਾ ਹਾਂ ਕਿ ਜਦੋਂ ਤੱਕ ਤੂੰ ਜੁਰਮਾਨੇ ਦਾ ਪੈਸਾ ਨਾ ਭਰ ਦੇਵੇਂਗਾ, ਤੂੰ ਜੇਲ੍ਹ ਤੋਂ ਛੁੱਟ ਨਹੀਂ ਸਕਦਾ ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਮੈਂ ਤੈਨੂੰ ਕਹਿੰਦਾ ਹਾਂ, ਕਿ ਜਦੋਂ ਤੱਕ ਤੂੰ ਇੱਕ-ਇੱਕ ਸਿੱਕਾ ਨਾ ਭਰ ਦੇਵੇ ਉਦੋਂ ਤੱਕ ਤੂੰ ਕਿਸੇ ਵੀ ਤਰ੍ਹਾ ਨਾਲ ਉੱਥੋਂ ਨਾ ਛੁੱਟੇਂਗਾ।”
Punjabi Bible 2016 - ਪਵਿੱਤਰ ਬਾਈਬਲ O.V.
ਮੈਂ ਤੈਨੂੰ ਆਖਦਾ ਹਾਂ ਭਈ ਤੂੰ ਉੱਥੋਂ ਕਿਸੇ ਬਿਧ ਨਾ ਛੁੱਟੇਂਗਾ ਜਿੰਨਾਂ ਚਿਰ ਕੌਡੀ ਕੌਡੀ ਨਾ ਭਰ ਦੇਵੇਂ।।
Punjabi ERV
ਮੈਂ ਤੁਹਾਨੂੰ ਦੱਸਦਾ ਹਾਂ ਕਿ ਤੁਸੀਂ ਉਥੋਂ ਉਦੋਂ ਤੱਕ ਬਾਹਰ ਨਹੀਂ ਜਾਵੋਂਗੇ ਜਦੋਂ ਤੱਕ ਕਿ ਤੁਸੀਂ ਉਹ ਆਖਰੀ ਪੈਸਾ ਵੀ ਨਹੀਂ ਦੇ ਦਿੰਦੇ ਜਿਸਦੇ ਤੁਸੀਂ ਦੇਣਦਾਰ ਹੋ।”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੈਂ ਤੈਨੂੰ ਆਖਦਾ ਹਾਂ ਕਿ ਜਦ ਤੱਕ ਤੂੰ ਸਭ ਕੁਝ ਨਾ ਭਰ ਦੇਵੇਂ ਉੱਥੋਂ ਕਿਸੇ ਵੀ ਤਰ੍ਹਾਂ ਨਾ ਛੁੱਟੇਂਗਾ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
مَیں تینُوں آکھنا آں جد تِیکر کَوڈی کَوڈی نا بھریں تُوں اوتھوں نا چُھٹیں گا۔
Punjabi Standard Bible (Punjabi Standard Bible) 2023
ਮੈਂ ਤੈਨੂੰ ਕਹਿੰਦਾ ਹਾਂ ਕਿ ਜਦੋਂ ਤੱਕ ਤੂੰ ਇੱਕ-ਇੱਕ ਪੈਸਾ ਨਾ ਭਰ ਦੇਵੇਂ, ਉੱਥੋਂ ਛੁੱਟ ਨਾ ਸਕੇਂਗਾ।”