Luke 12:6 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
“ਕੀ ਪੰਜ ਚਿੱੜੀਆਂ ਦੋ ਪੈਸਿਆਂ ਲਈ ਨਹੀਂ ਵਿੱਕਦੀਆਂ? ਪਰ ਪਰਮੇਸ਼ੁਰ ਉਨ੍ਹਾਂ ਵਿੱਚੋਂ ਕਿਸੇ ਇੱਕ ਨੂੰ ਵੀ ਨਹੀਂ ਭੁੱਲਦਾ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਕੀ ਦੋ ਪੈਸਿਆਂ ਦੀਆਂ ਪੰਜ ਚਿੜੀਆਂ ਨਹੀਂ ਵਿਕਦੀਆਂ? ਫਿਰ ਵੀ ਪਰਮੇਸ਼ਰ ਉਹਨਾਂ ਚਿੜੀਆਂ ਵਿੱਚੋਂ ਹਰ ਇੱਕ ਦਾ ਧਿਆਨ ਰੱਖਦੇ ਹਨ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਕੀ ਪੰਜ ਚਿੜੀਆਂ ਦੋ ਪੈਸਿਆਂ ਵਿੱਚ ਨਹੀਂ ਵੇਚੀਆਂ ਜਾਂਦੀਆਂ? ਫਿਰ ਵੀ ਪਰਮੇਸ਼ਵਰ ਉਹਨਾਂ ਵਿੱਚੋਂ ਇੱਕ ਨੂੰ ਵੀ ਨਹੀਂ ਭੁੱਲਦੇ।
Punjabi Bible 2016 - ਪਵਿੱਤਰ ਬਾਈਬਲ O.V.
ਭਲਾ, ਦੋ ਪੈਸਿਆਂ ਨੂੰ ਪੰਜ ਚਿੜੀਆਂ ਨਹੀਂ ਵਿਕਦੀਆਂ? ਪਰ ਇਨ੍ਹਾਂ ਵਿੱਚੋਂ ਇੱਕ ਵੀ ਪਰਮੇਸ਼ੁਰ ਦੇ ਅੱਗੇ ਵਿਸਰੀ ਹੋਈ ਨਹੀਂ
Punjabi ERV
“ਕੀ ਪੰਜ ਪੰਛੀ ਦੋ ਪੈਸਿਆਂ ਲਈ ਨਹੀਂ ਵਿਕਦੇ। ਪਰ ਪਰਮੇਸ਼ੁਰ ਉਨ੍ਹਾਂ ਵਿੱਚੋਂ ਕਿਸੇ ਇੱਕ ਨੂੰ ਵੀ ਨਹੀਂ ਭੁੱਲਦਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਭਲਾ, ਦੋ ਪੈਸਿਆਂ ਨੂੰ ਪੰਜ ਚਿੜੀਆਂ ਨਹੀਂ ਵਿਕਦੀਆਂ? ਪਰ ਇਨ੍ਹਾਂ ਵਿੱਚੋਂ ਇੱਕ ਵੀ ਪਰਮੇਸ਼ੁਰ ਤੋਂ ਭੁੱਲੀ ਹੋਈ ਨਹੀਂ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
دو پَیسِیاں دِیاں پنج چِڑیاں نئیں وِکدِیاں؟ پر اوہناں وِچوں اِک وی خُدا دی درگاہے وساری ہوئی نئیں اے۔
Punjabi Standard Bible (Punjabi Standard Bible) 2023
ਕੀ ਦੋ ਪੈਸਿਆਂ ਦੀਆਂ ਪੰਜ ਚਿੜੀਆਂ ਨਹੀਂ ਵਿਕਦੀਆਂ? ਫਿਰ ਵੀ ਉਨ੍ਹਾਂ ਵਿੱਚੋਂ ਇੱਕ ਵੀ ਪਰਮੇਸ਼ਰ ਦੇ ਅੱਗੇ ਭੁੱਲੀ ਹੋਈ ਨਹੀਂ।