Luke 12:9 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਪਰ ਜੇਕਰ ਕੋਈ ਲੋਕਾਂ ਅੱਗੇ ਮੇਰਾ ਇਨਕਾਰ ਕਰੇ ਤਾਂ ਪਰਮੇਸ਼ੁਰ ਦੇ ਦੂਤਾਂ ਅੱਗੇ ਉਸਦਾ ਵੀ ਇਨਕਾਰ ਕੀਤਾ ਜਾਵੇਗਾ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਪਰ ਜੋ ਕੋਈ ਲੋਕਾਂ ਦੇ ਸਾਹਮਣੇ ਮੈਨੂੰ ਪ੍ਰਭੂ ਨਹੀਂ ਮੰਨਦਾ, ਉਸ ਨੂੰ ਮਨੁੱਖ ਦਾ ਪੁੱਤਰ ਵੀ ਪਰਮੇਸ਼ਰ ਦੇ ਸਵਰਗਦੂਤਾਂ ਦੇ ਸਾਹਮਣੇ ਆਪਣਾ ਕਰ ਕੇ ਨਹੀਂ ਮੰਨੇਗਾ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਪਰ ਜੇ ਕੋਈ ਮਨੁੱਖਾਂ ਦੇ ਅੱਗੇ ਮੇਰਾ ਇਨਕਾਰ ਕਰੇਗਾ, ਉਸ ਨੂੰ ਵੀ ਪਰਮੇਸ਼ਵਰ ਦੇ ਦੂਤਾਂ ਦੇ ਅੱਗੇ ਸਵੀਕਾਰ ਨਹੀਂ ਕੀਤਾ ਜਾਵੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਪਰ ਜੋ ਮਨੁੱਖਾਂ ਦੇ ਅੱਗੇ ਮੇਰਾ ਇਨਕਾਰ ਕਰੇ ਪਰਮੇਸ਼ੁਰ ਦੇ ਦੂਤਾਂ ਦੇ ਅੱਗੇ ਉਹ ਦਾ ਇਨਕਾਰ ਕੀਤਾ ਜਾਵੇਗਾ
Punjabi ERV
ਪਰ ਜੇਕਰ ਕੋਈ ਲੋਕਾਂ ਅੱਗੇ ਮੇਰਾ ਇਨਕਾਰ ਕਰੇ ਤਾਂ ਪਰਮੇਸ਼ੁਰ ਦੇ ਦੂਤਾਂ ਅੱਗੇ ਉਸਦਾ ਵੀ ਇਨਕਾਰ ਕੀਤਾ ਜਾਵੇਗਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਜੋ ਮਨੁੱਖਾਂ ਦੇ ਸਾਹਮਣੇ ਮੇਰਾ ਇਨਕਾਰ ਕਰੇ ਤਾਂ ਪਰਮੇਸ਼ੁਰ ਦੇ ਦੂਤਾਂ ਦੇ ਸਾਹਮਣੇ ਉਸ ਦਾ ਵੀ ਇਨਕਾਰ ਕੀਤਾ ਜਾਵੇਗਾ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
پر جیہڑا بندیاں اگّے میرا اِنکار کرے۔ خُدا دے فرِشتیاں دے اگّے اوہدا اِنکار کِیتا جائے گا۔
Punjabi Standard Bible (Punjabi Standard Bible) 2023
ਪਰ ਜੋ ਮਨੁੱਖਾਂ ਦੇ ਸਾਹਮਣੇ ਮੇਰਾ ਇਨਕਾਰ ਕਰਦਾ ਹੈ, ਉਸ ਦਾ ਵੀ ਪਰਮੇਸ਼ਰ ਦੇ ਦੂਤਾਂ ਦੇ ਸਾਹਮਣੇ ਇਨਕਾਰ ਕੀਤਾ ਜਾਵੇਗਾ।