Luke 13:10 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਸਬਤ ਦੇ ਦਿਨ ਯਿਸੂ ਇੱਕ ਪ੍ਰਾਰਥਨਾ ਸਥਾਨ ਵਿੱਚ ਉਪਦੇਸ਼ ਦੇ ਰਿਹਾ ਸੀ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਸਬਤ ਦੇ ਦਿਨ ਯਿਸੂ ਇੱਕ ਪ੍ਰਾਰਥਨਾ ਸਭਾ ਵਿੱਚ ਲੋਕਾਂ ਨੂੰ ਉਪਦੇਸ਼ ਦੇ ਰਹੇ ਸਨ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਇੱਕ ਸਬਤ ਦੇ ਦਿਨ ਯਿਸ਼ੂ ਇੱਕ ਪ੍ਰਾਰਥਨਾ ਸਥਾਨ ਵਿੱਚ ਸਿੱਖਿਆ ਦੇ ਰਹੇ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਉਹ ਸਬਤ ਦੇ ਦਿਨ ਕਿਸੇ ਸਮਾਜ ਵਿੱਚ ਉਪਦੇਸ਼ ਦਿੰਦਾ ਸੀ
Punjabi ERV
ਸਬਤ ਦੇ ਦਿਨ ਯਿਸੂ ਇੱਕ ਪ੍ਰਾਰਥਨਾ ਸਥਾਨ ਵਿੱਚ ਉਪਦੇਸ਼ ਦੇ ਰਿਹਾ ਸੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯਿਸੂ ਸਬਤ ਦੇ ਦਿਨ ਕਿਸੇ ਪ੍ਰਾਰਥਨਾ ਘਰ ਵਿੱਚ ਉਪਦੇਸ਼ ਦਿੰਦਾ ਸੀ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے سبت دے دِن اوہ عبادت خانے وِچ تعلِیم پیا دیندا سی۔
Punjabi Standard Bible (Punjabi Standard Bible) 2023
ਸਬਤ ਦੇ ਦਿਨ ਯਿਸੂ ਇੱਕ ਸਭਾ-ਘਰ ਵਿੱਚ ਉਪਦੇਸ਼ ਦੇ ਰਿਹਾ ਸੀ