Luke 13:18 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਤਾਂ ਯਿਸੂ ਨੇ ਕਿਹਾ, “ਪਰਮੇਸ਼ੁਰ ਦਾ ਰਾਜ ਕਿਵੇਂ ਦਾ ਹੈ? ਮੈਂ ਇਸ ਦੀ ਤੁਲਨਾ ਕਿਸ ਨਾਲ ਕਰਾਂ?
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਪ੍ਰਭੂ ਯਿਸੂ ਨੇ ਕਿਹਾ, “ਪਰਮੇਸ਼ਰ ਦਾ ਰਾਜ ਕਿਸ ਵਰਗਾ ਹੈ? ਇਸ ਦੀ ਤੁਲਨਾ ਮੈਂ ਕਿਸ ਨਾਲ ਕਰਾਂ?
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਤਦ ਯਿਸ਼ੂ ਨੇ ਪੁੱਛਿਆ, “ਪਰਮੇਸ਼ਵਰ ਦਾ ਰਾਜ ਕਿਸ ਤਰ੍ਹਾਂ ਦਾ ਹੈ? ਮੈਂ ਇਸ ਦੀ ਤੁਲਨਾ ਕਿਸ ਨਾਲ ਕਰਾ?
Punjabi Bible 2016 - ਪਵਿੱਤਰ ਬਾਈਬਲ O.V.
ਇਸ ਲਈ ਉਹ ਨੇ ਆਖਿਆ ਕਿ ਪਰਮੇਸ਼ੁਰ ਦਾ ਰਾਜ ਕਿਸ ਵਰਗਾ ਹੈ ਅਤੇ ਮੈਂ ਉਸ ਨੂੰ ਕਿਹ ਦੇ ਵਰਗਾ ਦੱਸਾਂ?
Punjabi ERV
ਤਾਂ ਯਿਸੂ ਨੇ ਕਿਹਾ, “ਪਰਮੇਸ਼ੁਰ ਦਾ ਰਾਜ ਕਿਵੇਂ ਦਾ ਹੈ? ਮੈਂ ਇਸ ਦੀ ਤੁਲਨਾ ਕਿਸ ਨਾਲ ਕਰਾਂ?
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯਿਸੂ ਨੇ ਉਸ ਨੂੰ ਆਖਿਆ ਕਿ ਪਰਮੇਸ਼ੁਰ ਦਾ ਰਾਜ ਕਿਸ ਵਰਗਾ ਹੈ ਅਤੇ ਇਸ ਦੀ ਤੁਲਨਾ ਮੈਂ ਕਿਸ ਤਰ੍ਹਾਂ ਕਰਾਂ?
Punjabi Revised 2020 (Arabic Script) (پنجابی نواں عہد نامہ نظرثانی شدہ چھپائی)
اوس آکھیا خُدا دی بادشاہی کِدے وانگر اے؟ تے مَیں اوہنوں کِدے وانگر آکھاں؟
Punjabi Standard Bible (Punjabi Standard Bible) 2023
ਫਿਰ ਯਿਸੂ ਨੇ ਕਿਹਾ, “ਪਰਮੇਸ਼ਰ ਦਾ ਰਾਜ ਕਿਸ ਵਰਗਾ ਹੈ? ਅਤੇ ਮੈਂ ਇਸ ਦੀ ਤੁਲਨਾ ਕਿਸ ਨਾਲ ਕਰਾਂ?