Luke 13:21 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਇਹ ਉਸ ਖਮੀਰ ਵਾਂਗ ਹੈ ਜਿਸ ਨੂੰ ਇੱਕ ਔਰਤ ਆਟੇ ਦੇ ਵੱਡੇ ਭਾਂਡੇ ਵਿੱਚ ਮਿਲਾਉਂਦੀ ਹੈ। ਤਾਂ ਉਹ ਖਮੀਰ ਸਾਰੇ ਆਟੇ ਨੂੰ ਰੋਟੀ ਵਾਸਤੇ ਮਾਫ਼ਕ ਕਰ ਦਿੰਦਾ ਹੈ। ਭਾਵ ਖਮੀਰਾ ਕਰ ਦਿੰਦਾ ਹੈ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਪਰਮੇਸ਼ਰ ਦਾ ਰਾਜ ਖ਼ਮੀਰ ਵਰਗਾ ਹੈ ਜਿਸ ਨੂੰ ਕਿਸੇ ਔਰਤ ਨੇ ਥੋੜ੍ਹਾ ਜਿਹਾ ਲਿਆ ਅਤੇ ਬਹੁਤ ਸਾਰੇ ਆਟੇ ਵਿੱਚ ਰਲਾ ਦਿੱਤਾ ਅਤੇ ਹੌਲੀ ਹੌਲੀ ਉਹ ਸਾਰਾ ਆਟਾ ਖ਼ਮੀਰਾ ਹੋ ਗਿਆ ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਪਰਮੇਸ਼ਵਰ ਦਾ ਰਾਜ ਖਮੀਰ ਵਰਗਾ ਹੈ, ਜਿਸ ਨੂੰ ਇੱਕ ਔਰਤ ਨੇ ਤਕਰੀਬਨ ਸਤਾਈ ਕਿੱਲੋ ਆਟੇ ਨਾਲ ਮਿਲਾਇਆ ਅਤੇ ਸਾਰਾ ਆਟਾ ਖ਼ਮੀਰ ਬਣ ਗਿਆ।”
Punjabi Bible 2016 - ਪਵਿੱਤਰ ਬਾਈਬਲ O.V.
ਉਹ ਖ਼ਮੀਰ ਵਰਗਾ ਹੈ ਜਿਹ ਨੂੰ ਇੱਕ ਤੀਵੀਂ ਨੇ ਲੈ ਕੇ ਤਿੰਨ ਸੇਰ ਆਟੇ ਵਿੱਚ ਗੁੰਨ੍ਹਿਆ ਐਥੋਂ ਤੋੜੀ ਜੋ ਸਾਰਾ ਖ਼ਮੀਰਾ ਹੋ ਗਿਆ।।
Punjabi ERV
ਇਹ ਉਸ ਖਮੀਰ ਵਾਂਗ ਹੈ ਜਿਸਨੂੰ ਇੱਕ ਔਰਤ ਆਟੇ ਦੇ ਵੱਡੇ ਭਾਂਡੇ ਵਿੱਚ ਮਿਲਾਉਂਦੀ ਹੈ। ਤਾਂ ਉਹ ਖਮੀਰ ਸਾਰੇ ਆਟੇ ਨੂੰ ਰੋਟੀ ਵਾਸਤੇ ਮਾਫ਼ਕ ਕਰ ਦਿੰਦਾ ਹੈ। ਭਾਵ ਖਮੀਰਾ ਕਰ ਦਿੰਦਾ ਹੈ।”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰਮੇਸ਼ੁਰ ਦਾ ਰਾਜ ਖ਼ਮੀਰ ਵਰਗਾ ਹੈ ਜਿਸ ਨੂੰ ਇੱਕ ਔਰਤ ਨੇ ਲੈ ਕੇ ਤਿੰਨ ਕਿੱਲੋ ਆਟੇ ਵਿੱਚ ਗੁਨਿਆਂ ਸੋ ਸਾਰਾ ਆਟਾ ਖ਼ਮੀਰਾ ਹੋ ਗਿਆ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
اوہ خمیر وانگر اے۔ جِہنُوں اِک زنانی لے کے تِنّ ٹوپے آٹے وِچ مِلایا۔ ایتھوں تِیکر پئی اوہ سارا خمیر ہوگیا۔
Punjabi Standard Bible (Punjabi Standard Bible) 2023
ਇਹ ਉਸ ਖ਼ਮੀਰ ਵਰਗਾ ਹੈ ਜਿਸ ਨੂੰ ਇੱਕ ਔਰਤ ਨੇ ਲੈ ਕੇ ਤਿੰਨ ਮਾਪ ਆਟੇ ਵਿੱਚ ਮਿਲਾਇਆ ਅਤੇ ਇਹ ਹੁੰਦਾ-ਹੁੰਦਾ ਸਾਰਾ ਖ਼ਮੀਰਾ ਹੋ ਗਿਆ।”