Luke 13:22 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਯਿਸੂ ਹਰ ਪਿੰਡ ਨਗਰ ਵਿੱਚ ਉਪਦੇਸ਼ ਦੇ ਰਿਹਾ ਸੀ। ਉਹ ਉਪਦੇਸ਼ ਦਿੰਦਾ ਹੋਇਆ ਯਰੂਸ਼ਲਮ ਵੱਲ ਨੂੰ ਲਗਾਤਾਰ ਜਾ ਰਿਹਾ ਸੀ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਪ੍ਰਭੂ ਯਿਸੂ ਸ਼ਹਿਰ ਸ਼ਹਿਰ ਅਤੇ ਪਿੰਡ ਪਿੰਡ ਵਿੱਚ ਉਪਦੇਸ਼ ਦਿੰਦੇ ਹੋਏ ਯਰੂਸ਼ਲਮ ਵੱਲ ਜਾ ਰਹੇ ਸਨ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਫਿਰ ਯਿਸ਼ੂ ਨਗਰਾਂ ਅਤੇ ਪਿੰਡਾਂ ਵਿੱਚ ਦੀ ਹੋ ਕੇ ਲੋਕਾਂ ਨੂੰ ਸਿੱਖਿਆ ਦਿੰਦੇ ਹੋਏ ਯੇਰੂਸ਼ਲੇਮ ਵੱਲ ਨੂੰ ਚਲੇ ਗਏ।
Punjabi Bible 2016 - ਪਵਿੱਤਰ ਬਾਈਬਲ O.V.
ਉਹ ਉਪਦੇਸ਼ ਦਿੰਦਾ ਹੋਇਆ ਨਗਰ ਨਗਰ ਅਤੇ ਪਿੰਡ ਪਿੰਡ ਹੋ ਕੇ ਯਰੂਸ਼ਲਮ ਦੀ ਵੱਲ ਲਗਾ ਜਾਂਦਾ ਸੀ
Punjabi ERV
ਯਿਸੂ ਹਰ ਪਿੰਡ ਨਗਰ ਵਿੱਚ ਉਪਦੇਸ਼ ਦੇ ਰਿਹਾ ਸੀ। ਉਹ ਉਪਦੇਸ਼ ਦਿੰਦਾ ਹੋਇਆ ਯਰੂਸ਼ਲਮ ਵੱਲ ਨੂੰ ਲਗਾਤਾਰ ਜਾ ਰਿਹਾ ਸੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਉਪਦੇਸ਼ ਦਿੰਦਾ ਹੋਇਆ ਨਗਰੋਂ ਨਗਰ ਅਤੇ ਪਿੰਡੋਂ ਪਿੰਡ ਹੋ ਕੇ ਯਰੂਸ਼ਲਮ ਦੀ ਵੱਲ ਜਾ ਰਿਹਾ ਸੀ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے اوہ یرُوشلِیم دے سفر وِچ شہر شہر پِنڈ پِنڈ تعلِیم دیندا جاندا سی۔
Punjabi Standard Bible (Punjabi Standard Bible) 2023
ਯਿਸੂ ਨਗਰ-ਨਗਰ ਅਤੇ ਪਿੰਡ-ਪਿੰਡ ਉਪਦੇਸ਼ ਦਿੰਦਾ ਹੋਇਆ ਯਰੂਸ਼ਲਮ ਨੂੰ ਜਾ ਰਿਹਾ ਸੀ।