Luke 13:26 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਫ਼ਿਰ ਤੁਸੀਂ ਜਵਾਬ ਦੇਵੋਂਗੇ, ‘ਅਸੀਂ ਤੇਰੇ ਨਾਲ ਖਾਧਾ-ਪੀਤਾ, ਤੂੰ ਸਾਡੇ ਨਗਰਾਂ ਵਿੱਚ ਥਾਂ-ਥਾਂ ਉਪਦੇਸ਼ ਦਿੱਤਾ।’
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਫਿਰ ਤੁਸੀਂ ਕਹੋਗੇ, ‘ਅਸੀਂ ਤੁਹਾਡੇ ਨਾਲ ਖਾਧਾ ਪੀਤਾ, ਤੁਸੀਂ ਸਾਡੇ ਸ਼ਹਿਰਾਂ ਵਿੱਚ ਉਪਦੇਸ਼ ਦਿੱਤਾ ।’
Punjabi 2022 (ਪੰਜਾਬੀ ਮੌਜੂਦਾ ਤਰਜਮਾ)
“ਫੇਰ ਤੁਸੀਂ ਕਹੋਗੇ, ‘ਅਸੀਂ ਤੁਹਾਡੇ ਨਾਲ ਖਾਧਾ ਪੀਤਾ ਅਤੇ ਤੁਸੀਂ ਸਾਡੀਆਂ ਗਲੀਆਂ ਵਿੱਚ ਸਿੱਖਿਆ ਦਿੱਤੀ।’
Punjabi Bible 2016 - ਪਵਿੱਤਰ ਬਾਈਬਲ O.V.
ਤਦ ਤੁਸੀਂ ਆਖਣ ਲੱਗੋਗੇ ਕਿ ਅਸਾਂ ਤੇਰੇ ਅੱਗੇ ਖਾਧਾ ਪੀਤਾ ਅਤੇ ਤੈਂ ਸਾਡੇ ਚੋਂਕਾਂ ਵਿੱਚ ਉਪਦੇਸ਼ ਦਿੱਤਾ ਹੈ
Punjabi ERV
ਫ਼ਿਰ ਤੁਸੀਂ ਜਵਾਬ ਦੇਵੋਂਗੇ, ‘ਅਸੀਂ ਤੇਰੇ ਨਾਲ ਖਾਧਾ-ਪੀਤਾ, ਤੂੰ ਸਾਡੇ ਨਗਰਾਂ ਵਿੱਚ ਥਾਂ-ਥਾਂ ਉਪਦੇਸ਼ ਦਿੱਤਾ।’
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਤੁਸੀਂ ਆਖਣ ਲੱਗੋਗੇ ਕਿ ਅਸੀਂ ਤੁਹਾਡੇ ਨਾਲ ਖਾਧਾ ਪੀਤਾ ਅਤੇ ਤੁਸੀਂ ਸਾਡੇ ਚੌਕਾਂ ਵਿੱਚ ਉਪਦੇਸ਼ ਦਿੱਤਾ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تَد تُسی آکھن لگّو گے۔ پئی اساں تے تیرے سامھنے کھادا پِیتا تے تُوں ساڈیاں بازاراں وِچ تعلِیم دِتّی۔
Punjabi Standard Bible (Punjabi Standard Bible) 2023
ਤਦ ਤੁਸੀਂ ਕਹਿਣ ਲੱਗੋਗੇ, ‘ਅਸੀਂ ਤੇਰੇ ਸਾਹਮਣੇ ਖਾਧਾ-ਪੀਤਾ ਅਤੇ ਤੂੰ ਸਾਡੇ ਚੌਂਕਾਂ ਵਿੱਚ ਉਪਦੇਸ਼ ਦਿੱਤਾ’।