Luke 13:29 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰਮੇਸ਼ੁਰ ਦੇ ਰਾਜ ਵਿੱਚ ਲੋਕ ਉੱਤਰ, ਪੂਰਬ, ਪੱਛਮ, ਦੱਖਣ ਚਾਰੇ ਦਿਸ਼ਾਵਾਂ ਵਿੱਚੋਂ ਆਕੇ ਦਾਵਤ ਵਿੱਚ ਆਪਣੇ ਸਥਾਨਾਂ ਤੇ ਬੈਠਣਗੇ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਲੋਕ ਉੱਤਰ ਅਤੇ ਦੱਖਣ ਤੋਂ, ਪੂਰਬ ਅਤੇ ਪੱਛਮ ਤੋਂ ਆ ਕੇ ਪਰਮੇਸ਼ਰ ਦੇ ਰਾਜ ਵਿੱਚ ਭੋਜਨ ਕਰਨ ਲਈ ਬੈਠਣਗੇ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਲੋਕ ਪੂਰਬ, ਪੱਛਮ, ਉੱਤਰ ਅਤੇ ਦੱਖਣ ਤੋਂ ਆਉਣਗੇ ਅਤੇ ਪਰਮੇਸ਼ਵਰ ਦੇ ਰਾਜ ਦੇ ਭੋਜਨ ਵਿੱਚ ਸ਼ਾਮਿਲ ਹੋਣਗੇ।
Punjabi Bible 2016 - ਪਵਿੱਤਰ ਬਾਈਬਲ O.V.
ਅਰ ਲੋਕ ਪੂਰਬ ਅਤੇ ਪੱਛਮ ਅਤੇ ਉੱਤਰ ਅਤੇ ਦੱਖਣ ਤੋਂ ਆਣ ਕੇ ਪਰਮੇਸ਼ੁਰ ਦੇ ਰਾਜ ਦੀ ਪੰਗਤ ਵਿੱਚ ਬੈਠਣਗੇ
Punjabi ERV
ਪਰਮੇਸ਼ੁਰ ਦੇ ਰਾਜ ਵਿੱਚ ਲੋਕ ਉੱਤਰ, ਪੂਰਬ, ਪਛਮ, ਦਖਣ ਚਾਰੇ ਦਿਸ਼ਾਵਾਂ ਵਿੱਚੋਂ ਆਕੇ ਦਾਵਤ ਵਿੱਚ ਆਪਣੇ ਸਥਾਨਾਂ ਤੇ ਬੈਠਣਗੇ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਲੋਕ ਪੂਰਬ, ਪੱਛਮ, ਉੱਤਰ ਅਤੇ ਦੱਖਣ ਤੋਂ ਆਣ ਕੇ ਪਰਮੇਸ਼ੁਰ ਦੇ ਰਾਜ ਦੇ ਭੋਜ ਵਿੱਚ ਬੈਠਣਗੇ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے لوک چڑھدیوں لہندیوں تے پہاڑوں دکھنوں آؤن گے۔ تے خُدا دی بادشاہی وِچ بیہن گے۔
Punjabi Standard Bible (Punjabi Standard Bible) 2023
ਤਦ ਲੋਕ ਪੂਰਬ ਅਤੇ ਪੱਛਮ, ਉੱਤਰ ਅਤੇ ਦੱਖਣ ਤੋਂ ਆਉਣਗੇ ਅਤੇ ਪਰਮੇਸ਼ਰ ਦੇ ਰਾਜ ਵਿੱਚ ਭੋਜਨ ਕਰਨ ਬੈਠਣਗੇ