Luke 13:33 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਉਸ ਤੋਂ ਬਾਦ ਮੈਨੂੰ ਜਰੂਰ ਜਾਣਾ ਹੀ ਹੈ ਕਿਉਂਕਿ ਸਾਰੇ ਨਬੀਆਂ ਨੂੰ ਯਰੂਸ਼ਲਮ ਵਿੱਚ ਮਰਨਾ ਚਾਹੀਦਾ ਹੈ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਪਰ ਅੱਜ, ਕੱਲ ਅਤੇ ਪਰਸੋਂ ਮੇਰੇ ਲਈ ਯਾਤਰਾ ਕਰਨੀ ਜ਼ਰੂਰੀ ਹੈ ਕਿਉਂਕਿ ਇਹ ਹੋ ਨਹੀਂ ਸਕਦਾ ਕਿ ਕੋਈ ਨਬੀ ਯਰੂਸ਼ਲਮ ਸ਼ਹਿਰ ਤੋਂ ਸਿਵਾਏ ਕਿਸੇ ਹੋਰ ਥਾਂ ਕਤਲ ਕੀਤਾ ਜਾਵੇ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਫਿਰ ਵੀ, ਇਹ ਜ਼ਰੂਰੀ ਹੈ ਕਿ ਮੈਂ ਅੱਜ, ਕੱਲ੍ਹ ਅਤੇ ਕੱਲ੍ਹ ਤੋਂ ਅਗਲੇ ਦਿਨ ਯਾਤਰਾ ਕਰਾ ਕਿਉਂਕਿ ਯਕੀਨਨ ਯੇਰੂਸ਼ਲੇਮ ਤੋਂ ਬਾਹਰ ਕੋਈ ਨਬੀ ਨਹੀਂ ਮਰ ਸਕਦਾ।
Punjabi Bible 2016 - ਪਵਿੱਤਰ ਬਾਈਬਲ O.V.
ਪਰ ਮੈਨੂੰ ਚਾਹੀਦਾ ਹੈ ਜੋ ਅੱਜ ਅਰ ਕੱਲ੍ਹ ਅਤੇ ਪਰਸੋਂ ਫਿਰਦਾ ਰਹਾਂ ਕਿਉਂਕਿ ਇਹ ਨਹੀਂ ਹੋ ਸੱਕਦਾ ਜੋ ਯਰੂਸ਼ਲਮ ਤੋਂ ਬਾਹਰ ਕੋਈ ਨਬੀ ਮਾਰਿਆ ਜਾਵੇ
Punjabi ERV
ਉਸ ਤੋਂ ਬਾਦ ਮੈਨੂੰ ਜਰੂਰ ਜਾਣਾ ਹੀ ਹੈ ਕਿਉਂਕਿ ਸਾਰੇ ਨਬੀਆਂ ਨੂੰ ਯਰੂਸ਼ਲਮ ਵਿੱਚ ਮਰਨਾ ਚਾਹੀਦਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਮੈਨੂੰ ਚਾਹੀਦਾ ਹੈ ਜੋ ਅੱਜ, ਕੱਲ ਅਤੇ ਪਰਸੋਂ ਫਿਰਦਾ ਰਹਾਂ ਕਿਉਂਕਿ ਇਹ ਸੰਭਵ ਨਹੀਂ ਜੋ ਯਰੂਸ਼ਲਮ ਤੋਂ ਬਾਹਰ ਕੋਈ ਨਬੀ ਮਾਰਿਆ ਜਾਵੇ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
پر مَینُوں ضرُور اے۔ پئی اَج تے بھلکے تے پرسوں اپنی راہ ٹُراں۔ کیوں جو ہو نئیں سکدا۔ پئی نبی یرُوشلِیم توں باہر ماریا جائے۔
Punjabi Standard Bible (Punjabi Standard Bible) 2023
ਪਰ ਮੈਨੂੰ ਅੱਜ, ਕੱਲ੍ਹ ਅਤੇ ਪਰਸੋਂ ਚੱਲਣਾ ਜ਼ਰੂਰੀ ਹੈ, ਕਿਉਂਕਿ ਇਹ ਹੋ ਨਹੀਂ ਸਕਦਾ ਕਿ ਕੋਈ ਨਬੀ ਯਰੂਸ਼ਲਮ ਤੋਂ ਬਾਹਰ ਮਾਰਿਆ ਜਾਵੇ।