Luke 14:16 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਯਿਸੂ ਨੇ ਉਸ ਨੂੰ ਆਖਿਆ, “ਇੱਕ ਵਾਰ ਇੱਕ ਆਦਮੀ ਨੇ ਇੱਕ ਬਹੁਤ ਵੱਡੀ ਦਾਅਵਤ ਦਿੱਤੀ ਅਤੇ ਉਸ ਨੇ ਬਹੁਤ ਸਾਰੇ ਲੋਕਾਂ ਨੂੰ ਨਿਉਂਤਾ ਦਿੱਤਾ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਯਿਸੂ ਨੇ ਉਸ ਨੂੰ ਕਿਹਾ, “ਇੱਕ ਆਦਮੀ ਨੇ ਬਹੁਤ ਵੱਡਾ ਭੋਜ ਦਿੱਤਾ । ਉਸ ਨੇ ਬਹੁਤ ਲੋਕਾਂ ਨੂੰ ਸੱਦਾ ਦਿੱਤਾ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਯਿਸ਼ੂ ਨੇ ਜਵਾਬ ਦਿੱਤਾ: “ਇੱਕ ਆਦਮੀ ਇੱਕ ਵੱਡੀ ਦਾਅਵਤ ਤਿਆਰ ਕਰ ਰਿਹਾ ਸੀ ਅਤੇ ਉਸ ਨੇ ਬਹੁਤ ਸਾਰੇ ਮਹਿਮਾਨਾਂ ਨੂੰ ਸੱਦਾ ਦਿੱਤਾ।
Punjabi Bible 2016 - ਪਵਿੱਤਰ ਬਾਈਬਲ O.V.
ਪਰ ਉਸ ਨੇ ਉਹ ਨੂੰ ਆਖਿਆ, ਕਿਸੇ ਮਨੁੱਖ ਨੇ ਵੱਡੀ ਜ਼ਿਆਫ਼ਤ ਕੀਤੀ ਅਤੇ ਬਹੁਤਿਆਂ ਨੂੰ ਬੁਲਾਇਆ
Punjabi ERV
ਯਿਸੂ ਨੇ ਉਸਨੂੰ ਆਖਿਆ, “ਇੱਕ ਵਾਰ ਇੱਕ ਆਦਮੀ ਨੇ ਇੱਕ ਬਹੁਤ ਵੱਡੀ ਦਾਵਤ ਦਿੱਤੀ ਅਤੇ ਉਸਨੇ ਬਹੁਤ ਸਾਰੇ ਲੋਕਾਂ ਨੂੰ ਨਿਉਂਤਾ ਦਿੱਤਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਉਸ ਨੇ ਉਹ ਨੂੰ ਆਖਿਆ, ਕਿਸੇ ਮਨੁੱਖ ਨੇ ਇੱਕ ਵੱਡੀ ਦਾਵਤ ਕੀਤੀ ਅਤੇ ਬਹੁਤ ਸਾਰੇ ਲੋਕਾਂ ਨੂੰ ਬੁਲਾਇਆ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
پر اوس اوہنوں آکھیا کِسے بندے نے چوکھی روٹی پکائی تے بتھیریاں نُوں سدّیا۔
Punjabi Standard Bible (Punjabi Standard Bible) 2023
ਯਿਸੂ ਨੇ ਉਸ ਨੂੰ ਕਿਹਾ, “ਕਿਸੇ ਮਨੁੱਖ ਨੇ ਇੱਕ ਵੱਡੀ ਦਾਅਵਤ ਦਿੱਤੀ ਅਤੇ ਬਹੁਤ ਲੋਕਾਂ ਨੂੰ ਸੱਦਿਆ