Luke 14:17 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਜਦੋਂ ਖਾਣ ਦਾ ਵੇਲਾ ਹੋਇਆ ਉਸ ਆਦਮੀ ਨੇ ਆਪਣੇ ਨੌਕਰ ਨੂੰ ਮਹਿਮਾਨਾਂ ਨੂੰ ਬੁਲਾਉਣ ਲਈ ਅਤੇ ਇਹ ਆਖਣ ਲਈ ਭੇਜਿਆ, ‘ਆ ਜਾਵੋ! ਖਾਣਾ ਤਿਆਰ ਹੈ।’
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਜਦੋਂ ਭੋਜ ਦਾ ਸਮਾਂ ਹੋ ਗਿਆ ਤਾਂ ਉਸ ਨੇ ਆਪਣੇ ਨੌਕਰ ਰਾਹੀਂ ਸਾਰੇ ਸੱਦੇ ਹੋਏ ਪ੍ਰਾਹੁਣਿਆਂ ਨੂੰ ਇੱਕ ਸੰਦੇਸ਼ ਭੇਜਿਆ, ‘ਆ ਜਾਓ, ਸਭ ਕੁਝ ਤਿਆਰ ਹੈ ।’
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਉਸ ਵੇਲੇ ਉਹ ਆਪਣੇ ਨੌਕਰ ਨੂੰ ਭੇਜੇਗਾ ਕਿ ਜਿਨ੍ਹਾਂ ਨੂੰ ਵਿਆਹ ਤੇ ਸੱਦਾ ਦਿੱਤਾ ਗਿਆ ਸੀ ਉਹਨਾਂ ਨੂੰ ਇਹ ਆਖੇ ਕਿ, ‘ਆਓ, ਹੁਣ ਸਭ ਕੁਝ ਹੁਣ ਤਿਆਰ ਹੈ।’
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਉਸ ਨੇ ਖਾਣੇ ਦੇ ਵੇਲੇ ਆਪਣੇ ਨੌਕਰ ਨੂੰ ਘੱਲਿਆ ਜੋ ਉਹ ਸੱਦੇ ਹੋਇਆਂ ਨੂੰ ਕਹੇ ਭਈ ਆਓ ਕਿਉਂ ਜੋ ਹੁਣ ਸੱਭੋ ਕੁਝ ਤਿਆਰ ਹੈ
Punjabi ERV
ਜਦੋਂ ਖਾਣ ਦਾ ਵੇਲਾ ਹੋਇਆ ਉਸ ਆਦਮੀ ਨੇ ਆਪਣੇ ਨੌਕਰ ਨੂੰ ਮਹਿਮਾਨਾਂ ਨੂੰ ਬੁਲਾਉਣ ਲਈ ਅਤੇ ਇਹ ਆਖਣ ਲਈ ਭੇਜਿਆ, ‘ਆ ਜਾਵੋ! ਖਾਣਾ ਤਿਆਰ ਹੈ।’
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਉਸ ਨੇ ਭੋਜਨ ਦੇ ਸਮੇਂ ਆਪਣੇ ਨੌਕਰ ਨੂੰ ਭੇਜਿਆ ਜੋ ਉਹ ਸੱਦੇ ਹੋਇਆਂ ਨੂੰ ਆਖੇ ਕਿ ਆਓ ਕਿਉਂ ਜੋ ਹੁਣ ਸਭ ਕੁਝ ਤਿਆਰ ਹੈ
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے کھان دے ویلے اپنے نوکر نُوں گھلّیا۔ پئی سدّیاں ہویاں نُوں آکھے۔ پئی آؤ کیوں جو ہُن روٹی تیار اے۔
Punjabi Standard Bible (Punjabi Standard Bible) 2023
ਅਤੇ ਭੋਜਨ ਦੇ ਸਮੇਂ ਉਸ ਨੇ ਆਪਣੇ ਦਾਸ ਨੂੰ ਭੇਜਿਆ ਜੋ ਉਹ ਸੱਦੇ ਹੋਏ ਲੋਕਾਂ ਨੂੰ ਕਹੇ, ‘ਆਓ, ਕਿਉਂਕਿ ਹੁਣ ਭੋਜਨ ਤਿਆਰ ਹੈ’।