Luke 14:2 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਇੱਕ ਆਦਮੀ ਜਿਸ ਨੂੰ ਜਲੋਧਰੀ ਸੀ ਉਸ ਦੇ ਸਾਹਮਣੇ ਕੀਤਾ ਗਿਆ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਉੱਥੇ ਇੱਕ ਆਦਮੀ ਸੀ ਜਿਸ ਦੇ ਹੱਥ ਪੈਰ ਸੁੱਜੇ ਹੋਏ ਸਨ ਜੋ ਯਿਸੂ ਕੋਲ ਆਇਆ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਉਹਨਾਂ ਦੇ ਸਾਹਮਣੇ ਇੱਕ ਆਦਮੀ ਸੀ ਜੋ ਅਸਧਾਰਨ ਸੋਜ ਦੀ ਬਿਮਾਰੀ ਨਾਲ ਪੀੜਤ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਅਰ ਵੇਖੋ ਇੱਕ ਜਲੋਧਰੀ ਮਨੁੱਖ ਉਹ ਦੇ ਸਾਹਮਣੇ ਸੀ
Punjabi ERV
ਇੱਕ ਆਦਮੀ ਜਿਸਨੂੰ ਜਲੋਧਰੀ ਸੀ ਉਸਦੇ ਸਾਮ੍ਹਣੇ ਕੀਤਾ ਗਿਆ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਵੇਖੋ ਇੱਕ ਮਨੁੱਖ ਸੀ ਜਿਸ ਨੂੰ ਜਲੋਧਰੀ ਦੀ ਬਿਮਾਰੀ ਸੀ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے ویکھو اِک اوہدے سامھنے سی جِہنُوں جلودھر سی۔
Punjabi Standard Bible (Punjabi Standard Bible) 2023
ਅਤੇ ਵੇਖੋ, ਉਸ ਦੇ ਸਾਹਮਣੇ ਜਲੋਧਰ ਦੇ ਰੋਗ ਤੋਂ ਪੀੜਿਤ ਇੱਕ ਮਨੁੱਖ ਸੀ।