Luke 14:20 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਤੀਜੇ ਮਨੁੱਖ ਨੇ ਕਿਹਾ, ‘ਮੇਰਾ ਹੁਣੇ-ਹੁਣੇ ਵਿਆਹ ਹੋਇਆ ਹੈ, ਮੈਂ ਨਹੀਂ ਆ ਸੱਕਦਾ।’
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਕਿਸੇ ਹੋਰ ਨੇ ਕਿਹਾ, ‘ਮੇਰਾ ਹੁਣੇ ਹੁਣੇ ਵਿਆਹ ਹੋਇਆ ਹੈ ਇਸ ਲਈ ਮੈਂ ਨਹੀਂ ਆ ਸਕਦਾ ।’
Punjabi 2022 (ਪੰਜਾਬੀ ਮੌਜੂਦਾ ਤਰਜਮਾ)
“ਇੱਕ ਹੋਰ ਆਦਮੀ ਨੇ ਕਿਹਾ, ‘ਮੇਰਾ ਹੁਣੇ ਵਿਆਹ ਹੋਇਆ ਹੈ ਇਸ ਲਈ ਮੈਂ ਆ ਨਹੀਂ ਸਕਦਾ।’
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਹੋਰ ਨੇ ਆਖਿਆ, ਮੈਂ ਵਿਆਹ ਕੀਤਾ ਹੈ ਅਤੇ ਇਸ ਲਈ ਮੈਂ ਨਹੀਂ ਆ ਸੱਕਦਾ
Punjabi ERV
ਤੀਜੇ ਮਨੁੱਖ ਨੇ ਕਿਹਾ, ‘ਮੇਰਾ ਹੁਣੇ-ਹੁਣੇ ਵਿਆਹ ਹੋਇਆ ਹੈ, ਮੈਂ ਨਹੀਂ ਆ ਸਕਦਾ।’
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਹੋਰ ਨੇ ਆਖਿਆ, ਮੇਰਾ ਵਿਆਹ ਹੋਇਆ ਹੈ, ਇਸ ਲਈ ਮੈਂ ਨਹੀਂ ਆ ਸਕਦਾ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے ترِیجے آکھیا مَیں ویاہ کِیتا اے تے ایس واسطے مَیں آ نئیں سکدا۔
Punjabi Standard Bible (Punjabi Standard Bible) 2023
ਇੱਕ ਹੋਰ ਨੇ ਕਿਹਾ, ‘ਮੈਂ ਵਿਆਹ ਕੀਤਾ ਹੈ ਇਸ ਲਈ ਮੈਂ ਨਹੀਂ ਆ ਸਕਦਾ’।