Luke 14:24 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਮੈਂ ਤੁਹਾਨੂੰ ਦੱਸਦਾ ਹਾਂ ਕਿ ਜਿਨ੍ਹਾਂ ਲੋਕਾਂ ਨੂੰ ਪਹਿਲਾਂ ਵੀ ਨਿਉਂਤਾ ਦਿੱਤਾ ਗਿਆ ਸੀ। ਉਹ ਮੇਰਾ ਰਾਤ ਦਾ ਭੋਜਨ ਕਦੇ ਨਹੀਂ ਕਰਨਗੇ।’”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਮੈਂ ਤੁਹਾਨੂੰ ਦੱਸਦਾ ਹਾਂ ਕਿ ਜਿਹਨਾਂ ਨੂੰ ਮੈਂ ਸੱਦਾ ਦਿੱਤਾ ਸੀ, ਉਹਨਾਂ ਵਿੱਚੋਂ ਕੋਈ ਵੀ ਮੇਰੇ ਭੋਜਨ ਦਾ ਸਵਾਦ ਨਹੀਂ ਚੱਖੇਗਾ ।’”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਮੈਂ ਤੁਹਾਨੂੰ ਦੱਸਦਾ ਹਾਂ, ਜਿਨ੍ਹਾਂ ਨੂੰ ਪਹਿਲਾਂ ਬੁਲਾਇਆ ਗਿਆ ਸੀ ਉਹਨਾਂ ਵਿੱਚੋਂ ਕੋਈ ਵੀ ਮੇਰੀ ਦਾਅਵਤ ਦਾ ਸੁਆਦ ਨਹੀਂ ਚੱਖੇਗਾ।’ ”
Punjabi Bible 2016 - ਪਵਿੱਤਰ ਬਾਈਬਲ O.V.
ਕਿਉਂ ਜੋ ਮੈਂ ਤੁਹਾਨੂੰ ਆਖਦਾ ਹਾਂ ਭਈ ਉਨ੍ਹਾਂ ਮਨੁੱਖਾਂ ਵਿੱਚੋਂ ਜਿਹੜੇ ਬੁਲਾਏ ਗਏ ਸਨ ਇੱਕ ਵੀ ਮੇਰਾ ਖਾਣਾ ਨਾ ਚੱਖੇਗਾ।।
Punjabi ERV
ਮੈਂ ਤੁਹਾਨੂੰ ਦੱਸਦਾ ਹਾਂ ਕਿ ਜਿਨ੍ਹਾਂ ਲੋਕਾਂ ਨੂੰ ਪਹਿਲਾਂ ਵੀ ਨਿਉਂਤਾ ਦਿੱਤਾ ਗਿਆ ਸੀ। ਉਹ ਮੇਰਾ ਰਾਤ ਦਾ ਭੋਜਨ ਕਦੇ ਨਹੀਂ ਕਰਨਗੇ।”‘
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਿਉਂ ਜੋ ਮੈਂ ਤੁਹਾਨੂੰ ਆਖਦਾ ਹਾਂ ਕਿ ਉਨ੍ਹਾਂ ਮਨੁੱਖਾਂ ਵਿੱਚੋਂ ਜਿਹੜੇ ਬੁਲਾਏ ਗਏ ਸਨ ਇੱਕ ਵੀ ਮੇਰੇ ਭੋਜ ਵਿੱਚ ਸ਼ਾਮਲ ਨਹੀਂ ਹੋਵੇਗਾ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
کیوں جو مَیں تُہانوں آکھنا آں پئی اوہناں بندیاں وِچوں جیہڑے سَدّے گئے سن کوئی میرا کھانا نا چکھّے گا۔
Punjabi Standard Bible (Punjabi Standard Bible) 2023
ਕਿਉਂਕਿ ਮੈਂ ਤੈਨੂੰ ਕਹਿੰਦਾ ਹਾਂ ਕਿ ਉਨ੍ਹਾਂ ਸੱਦੇ ਹੋਏ ਲੋਕਾਂ ਵਿੱਚੋਂ ਕੋਈ ਵੀ ਮੇਰਾ ਭੋਜਨ ਨਾ ਚੱਖੇਗਾ’।”