Luke 14:27 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਕੋਈ ਵੀ ਮਨੁੱਖ ਜਿਹੜਾ ਆਪਣੀ ਸਲੀਬ ਚੁੱਕ ਕੇ ਮੇਰੇ ਮਗਰ ਨਹੀਂ ਆ ਸੱਕਦਾ ਉਹ ਮੇਰਾ ਚੇਲਾ ਨਹੀਂ ਹੋ ਸੱਕਦਾ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਜੋ ਕੋਈ ਆਪਣੀ ਸਲੀਬ ਚੁੱਕ ਕੇ ਮੇਰੇ ਪਿੱਛੇ ਨਹੀਂ ਚੱਲਦਾ, ਉਹ ਮੇਰਾ ਚੇਲਾ ਨਹੀਂ ਬਣ ਸਕਦਾ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਅਤੇ ਜਿਹੜਾ ਆਪਣੀ ਸਲੀਬ ਨਹੀਂ ਚੁੱਕਦਾ ਅਤੇ ਮੇਰੇ ਪਿੱਛੇ ਨਹੀਂ ਚੱਲਦਾ ਉਹ ਮੇਰਾ ਚੇਲਾ ਨਹੀਂ ਹੋ ਸਕਦਾ।
Punjabi Bible 2016 - ਪਵਿੱਤਰ ਬਾਈਬਲ O.V.
ਜੋ ਕੋਈ ਆਪਣੀ ਸਲੀਬ ਚੁੱਕ ਕੇ ਮੇਰੇ ਮਗਰ ਨਾ ਆਵੇ ਮੇਰਾ ਚੇਲਾ ਨਹੀਂ ਹੋ ਸੱਕਦਾ
Punjabi ERV
ਕੋਈ ਵੀ ਮਨੁੱਖ ਜਿਹਡ਼ਾ ਆਪਣੀ ਸਲੀਬ ਚੁੱਕ ਕੇ ਮੇਰੇ ਮਗਰ ਨਹੀਂ ਆ ਸਕਦਾ ਉਹ ਮੇਰਾ ਚੇਲਾ ਨਹੀਂ ਹੋ ਸਕਦਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜੋ ਕੋਈ ਆਪਣੀ ਸਲੀਬ ਚੁੱਕ ਕੇ ਮੇਰੇ ਮਗਰ ਨਾ ਚੱਲੇ ਤਾਂ ਉਹ ਮੇਰਾ ਚੇਲਾ ਨਹੀਂ ਹੋ ਸਕਦਾ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
جیہڑا اپنی صلِیب چُک کے میرے مگر نا آوے۔ میرا شاگِرد نئیں ہو سکدا۔
Punjabi Standard Bible (Punjabi Standard Bible) 2023
ਜੋ ਆਪਣੀ ਸਲੀਬ ਚੁੱਕ ਕੇ ਮੇਰੇ ਪਿੱਛੇ ਨਹੀਂ ਆਉਂਦਾ ਉਹ ਮੇਰਾ ਚੇਲਾ ਨਹੀਂ ਹੋ ਸਕਦਾ।