Luke 14:28 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
“ਜੇਕਰ ਤੁਸੀਂ ਕੋਈ ਇਮਾਰਤ ਬਨਾਉਣਾ ਚਾਹੁੰਦੇ ਹੋ ਤਾਂ ਤੁਹਾਨੂੰ ਪਹਿਲਾਂ ਬੈਠਕੇ ਸੋਚਣਾ ਚਾਹੀਦਾ ਹੈ ਕਿ ਇਸ ਉੱਤੇ ਕਿੰਨਾ ਖਰਚਾ ਹੋਵੇਗਾ। ਤੇ ਤੁਹਾਨੂੰ ਇਹ ਵੀ ਹਿਸਾਬ ਲਗਾਉਣਾ ਪਵੇਗਾ ਕਿ ਇਸ ਕਾਰਜ ਦੇ ਪੂਰਾ ਕਰਨ ਲਈ ਕੀ ਤੁਹਾਡੇ ਪਾਸ ਕਾਫ਼ੀ ਧਨ ਹੈ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਮੰਨ ਲਵੋ ਕਿ ਤੁਹਾਡੇ ਵਿੱਚੋਂ ਕੋਈ ਬੁਰਜ ਬਣਾਉਣਾ ਚਾਹੁੰਦਾ ਹੈ । ਕੀ ਉਹ ਪਹਿਲਾਂ ਬੈਠ ਕੇ ਹਿਸਾਬ ਨਹੀਂ ਲਾਵੇਗਾ ਕਿ ਪੂਰੇ ਬੁਰਜ ਉੱਤੇ ਕਿੰਨਾ ਖ਼ਰਚ ਆਵੇਗਾ?
Punjabi 2022 (ਪੰਜਾਬੀ ਮੌਜੂਦਾ ਤਰਜਮਾ)
“ਮੰਨ ਲਓ ਕਿ ਤੁਹਾਡੇ ਵਿੱਚੋਂ ਕੋਈ ਬੁਰਜ ਬਣਾਉਣਾ ਚਾਹੁੰਦਾ ਹੈ। ਕੀ ਤੁਸੀਂ ਪਹਿਲਾਂ ਬੈਠ ਕੇ ਖਰਚੇ ਦਾ ਅੰਦਾਜ਼ਾ ਨਹੀਂ ਲਗਾਓਗੇ ਕੀ ਇਸ ਨੂੰ ਪੂਰਾ ਕਰਨ ਲਈ ਪੈਸੇ ਹਨ ਵੀ ਜਾ ਨਹੀਂ?
Punjabi Bible 2016 - ਪਵਿੱਤਰ ਬਾਈਬਲ O.V.
ਤੁਹਾਡੇ ਵਿੱਚੋਂ ਕੌਣ ਹੈ ਜਿਹ ਦੀ ਬੁਰਜ ਬਣਾਉਣ ਦੀ ਦਲੀਲ ਹੋਵੇ ਤਾਂ ਪਹਿਲਾਂ ਬੈਠ ਕੇ ਖ਼ਰਚ ਦਾ ਲੇਖਾ ਨਾ ਕਰੇ ਭਈ ਮੇਰੇ ਕੋਲ ਉਹ ਦੇ ਪੂਰਾ ਕਰਨ ਜੋਗਾ ਹੈ ਕਿ ਨਹੀਂ?
Punjabi ERV
ਜੇਕਰ ਤੁਸੀਂ ਕੋਈ ਇਮਾਰਤ ਬਨਾਉਣਾ ਚਾਹੁੰਦੇ ਹੋ ਤਾਂ ਤੁਹਾਨੂੰ ਪਹਿਲਾਂ ਬੈਠਕੇ ਸੋਚਣਾ ਚਾਹੀਦਾ ਹੈ ਕਿ ਇਸ ਉੱਤੇ ਕਿੰਨਾ ਖਰਚਾ ਹੋਵੇਗਾ। ਤੇ ਤੁਹਾਨੂੰ ਇਹ ਵੀ ਹਿਸਾਬ ਲਗਾਉਣਾ ਪਵੇਗਾ ਕਿ ਇਸ ਕਾਰਜ ਦੇ ਪੂਰਾ ਕਰਨ ਲਈ ਕੀ ਤੁਹਾਡੇ ਪਾਸ ਕਾਫ਼ੀ ਧਨ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੁਹਾਡੇ ਵਿੱਚੋਂ ਕੌਣ ਹੈ ਜਿਸ ਦੀ ਬੁਰਜ ਬਣਾਉਣ ਦੀ ਯੋਜਨਾ ਹੋਵੇ ਤਾਂ ਪਹਿਲਾਂ ਬੈਠ ਕੇ ਖ਼ਰਚ ਦਾ ਹਿਸਾਬ ਨਾ ਕਰੇ ਜੋ ਮੇਰੇ ਕੋਲ ਉਸ ਦੇ ਪੂਰਾ ਕਰਨ ਯੋਗ ਧਨ ਹੈ ਕਿ ਨਹੀਂ?
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تُہاڈے وِچوں کیہڑا اے۔ جِس بُرج اُسارن دی دلیل کِیتی ہوئے تے پہلاں بَہہ کے خرچے دا حِساب نا کرے۔ پئی اوہنوں تیار کر سَکاں گا کہ نئیں؟
Punjabi Standard Bible (Punjabi Standard Bible) 2023
“ਕਿਉਂਕਿ ਤੁਹਾਡੇ ਵਿੱਚੋਂ ਕੌਣ ਹੈ ਜਿਹੜਾ ਬੁਰਜ ਬਣਾਉਣਾ ਚਾਹੇ, ਪਰ ਪਹਿਲਾਂ ਬੈਠ ਕੇ ਖਰਚੇ ਦਾ ਹਿਸਾਬ ਨਾ ਲਾਏ ਕਿ ਮੇਰੇ ਕੋਲ ਇਸ ਦੇ ਪੂਰਾ ਕਰਨ ਲਈ ਧਨ ਹੈ ਜਾਂ ਨਹੀਂ?