Luke 14:3 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਯਿਸੂ ਨੇ ਫ਼ਰੀਸੀਆਂ ਅਤੇ ਨੇਮ ਦੇ ਉਪਦੇਸ਼ਕਾਂ ਨੂੰ ਪੁੱਛਿਆ, “ਸਬਤ ਦੇ ਦਿਨ ਕਿਸੇ ਨੂੰ ਰਾਜੀ ਕਰਨਾ ਠੀਕ ਹੈ ਜਾਂ ਗਲਤ?”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਯਿਸੂ ਨੇ ਵਿਵਸਥਾ ਦੇ ਸਿੱਖਿਅਕਾਂ ਅਤੇ ਫ਼ਰੀਸੀਆਂ ਤੋਂ ਪੁੱਛਿਆ, “ਕੀ ਪਵਿੱਤਰ-ਗ੍ਰੰਥ ਅਨੁਸਾਰ ਸਬਤ ਦੇ ਦਿਨ ਕਿਸੇ ਨੂੰ ਚੰਗਾ ਕਰਨਾ ਠੀਕ ਹੈ ਜਾਂ ਨਹੀਂ?”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਯਿਸ਼ੂ ਨੇ ਫ਼ਰੀਸੀਆਂ ਅਤੇ ਸ਼ਾਸਤਰੀਆਂ ਨੂੰ ਪੁੱਛਿਆ, “ਕੀ ਸਬਤ ਦੇ ਦਿਨ ਚੰਗਾ ਕਰਨਾ ਬਿਵਸਥਾ ਦੇ ਅਨੁਸਾਰ ਹੈ ਜਾਂ ਨਹੀਂ?”
Punjabi Bible 2016 - ਪਵਿੱਤਰ ਬਾਈਬਲ O.V.
ਯਿਸੂ ਅੱਗੋਂ ਸ਼ਰ੍ਹਾ ਦੇ ਸਿਖਲਾਉਣ ਵਾਲਿਆਂ ਅਤੇ ਫ਼ਰੀਸੀਆਂ ਨੂੰ ਇਹ ਆਖਿਆ, ਭਲਾ, ਸਬਤ ਦੇ ਦਿਨ ਚੰਗਾ ਕਰਨਾ ਜੋਗ ਹੈ ਕਿ ਨਹੀਂ?
Punjabi ERV
ਯਿਸੂ ਨੇ ਫ਼ਰੀਸੀਆਂ ਅਤੇ ਨੇਮ ਦੇ ਉਪਦੇਸ਼ਕਾਂ ਨੂੰ ਪੁੱਛਿਆ, “ਸਬਤ ਦੇ ਦਿਨ ਕਿਸੇ ਨੂੰ ਰਾਜੀ ਕਰਨਾ ਠੀਕ ਹੈ ਜਾਂ ਗਲਤ?”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯਿਸੂ ਨੇ ਬਿਵਸਥਾ ਦੇ ਉਪਦੇਸ਼ਕਾਂ ਅਤੇ ਫ਼ਰੀਸੀਆਂ ਨੂੰ ਪੁੱਛਿਆ, ਭਲਾ, ਸਬਤ ਦੇ ਦਿਨ ਚੰਗਾ ਕਰਨਾ ਯੋਗ ਹੈ ਕਿ ਨਹੀਂ?
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے شریعت دے سکھالن والیاں تے فرِیسیاں نُوں یِسُوع آکھیا۔ سبت دے دِن چَنگا کرنا جائز اے۔ کہ نئیں؟
Punjabi Standard Bible (Punjabi Standard Bible) 2023
ਤਦ ਯਿਸੂ ਨੇ ਬਿਵਸਥਾ ਦੇ ਸਿਖਾਉਣ ਵਾਲਿਆਂ ਅਤੇ ਫ਼ਰੀਸੀਆਂ ਨੂੰ ਕਿਹਾ, “ਕੀ ਸਬਤ ਦੇ ਦਿਨ ਚੰਗਾ ਕਰਨਾ ਯੋਗ ਹੈ ਜਾਂ ਨਹੀਂ?”