Luke 14:32 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਜੇਕਰ ਉਹ ਸੋਚਦਾ ਹੈ ਕਿ ਉਹ ਉਸ ਦੂਜੇ ਰਾਜੇ ਨੂੰ ਹਰਾਉਣ ਦੇ ਯੋਗ ਨਹੀਂ ਹੈ, ਤਾਂ ਉਹ ਸ਼ਾਂਤੀ ਦੇ ਕਰਾਰ ਨਾਲ ਆਪਣੇ ਕੁਝ ਆਦਮੀਆਂ ਨੂੰ ਉਸ ਕੋਲ ਭੇਜੇਗਾ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਜੇਕਰ ਉਹ ਮੁਕਾਬਲਾ ਨਹੀਂ ਕਰ ਸਕਦਾ ਤਾਂ ਉਹ ਜਦੋਂ ਕਿ ਦੂਜਾ ਰਾਜਾ ਅਜੇ ਦੂਰ ਹੀ ਹੈ, ਆਪਣਾ ਦੂਤ ਭੇਜੇਗਾ ਅਤੇ ਉਸ ਨਾਲ ਸੁਲਾਹ ਕਰਨ ਦੀ ਕੋਸ਼ਿਸ਼ ਕਰੇਗਾ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਜੇ ਉਹ ਯੋਗ ਨਹੀਂ ਹੈ ਤਾਂ ਉਹ ਇੱਕ ਸੰਦੇਸ਼ ਦੇਣ ਵਾਲੇ ਨੂੰ ਭੇਜੇਗਾ, ਜਦੋਂ ਕਿ ਦੂਜਾ ਅਜੇ ਬਹੁਤ ਦੂਰ ਹੈ ਅਤੇ ਸ਼ਾਂਤੀ ਦੀਆਂ ਸ਼ਰਤਾਂ ਦੀ ਬੇਨਤੀ ਕਰੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਜੇ ਨਹੀਂ ਤਾਂ ਦੂਏ ਦੇ ਅਜੇ ਦੂਰ ਹੁੰਦਿਆਂ ਉਹ ਵਕੀਲ ਘੱਲ ਕੇ ਮੇਲ ਮਿਲਾਪ ਦੀਆਂ ਸ਼ਰਤਾਂ ਪੁੱਛਦਾ ਹੈ
Punjabi ERV
“ਜੇਕਰ ਉਹ ਸੋਚਦਾ ਹੈ ਕਿ ਉਹ ਉਸ ਦੂਜੇ ਰਾਜੇ ਨੂੰ ਹਰਾਉਣ ਦੇ ਯੋਗ ਨਹੀਂ ਹੈ, ਤਾਂ ਉਹ ਸ਼ਾਂਤੀ ਦੇ ਕਰਾਰ ਨਾਲ ਆਪਣੇ ਕੁਝ ਆਦਮੀਆਂ ਨੂੰ ਉਸ ਕੋਲ ਭੇਜੇਗਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜੇ ਨਹੀਂ ਤਾਂ ਹਮਲਾਵਰ ਦੇ ਅਜੇ ਦੂਰ ਹੁੰਦਿਆਂ ਉਹ ਆਪਣਾ ਦੂਤ ਭੇਜ ਕੇ ਮੇਲ-ਮਿਲਾਪ ਦੀਆਂ ਸ਼ਰਤਾਂ ਪੁੱਛਦਾ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
نئیں تے جدوں دُوجا اجے دُراڈے ای اے اوہ لاگی گھل کے صُلح صفائی دِیاں شرطاں پُچھے گا۔
Punjabi Standard Bible (Punjabi Standard Bible) 2023
ਜੇ ਨਹੀਂ ਤਾਂ ਅਜੇ ਉਸ ਦੇ ਦੂਰ ਹੁੰਦਿਆਂ ਹੀ ਉਹ ਦੂਤ ਭੇਜ ਕੇ ਸ਼ਾਂਤੀ ਲਈ ਪ੍ਰਸਤਾਵ ਰੱਖੇਗਾ।