Luke 14:34 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
“ਲੂਣ ਚੰਗਾ ਹੈ, ਪਰ ਜੇਕਰ ਇਹ ਆਪਣਾ ਲੂਣਾਪਣ ਗੁਆ ਲਵੇ ਤਾਂ ਫ਼ਿਰ ਇਹ ਵਿਅਰਥ ਹੈ। ਤੁਸੀਂ ਫ਼ਿਰ ਇਸ ਨੂੰ ਸਲੂਣਾ ਨਹੀਂ ਕਰ ਸੱਕਦੇ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
“ਲੂਣ ਤਾਂ ਚੰਗਾ ਹੈ । ਪਰ ਜੇਕਰ ਲੂਣ ਆਪਣਾ ਸਵਾਦ ਗੁਆ ਦੇਵੇ ਤਾਂ ਉਸ ਨੂੰ ਸਵਾਦਲਾ ਨਹੀਂ ਬਣਾਇਆ ਜਾ ਸਕਦਾ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
“ਨਮਕ ਚੰਗਾ ਹੈ, ਪਰ ਜੇ ਨਮਕ ਬੇਸੁਆਦ ਹੋ ਜਾਵੇ, ਤਾਂ ਫਿਰ ਕਿਵੇਂ ਦੁਬਾਰਾ ਉਸ ਨੂੰ ਨਮਕੀਨ ਕੀਤਾ ਜਾਵੇਗਾ?
Punjabi Bible 2016 - ਪਵਿੱਤਰ ਬਾਈਬਲ O.V.
ਲੂਣ ਤਾਂ ਚੰਗਾ ਹੈ ਪਰ ਜੇ ਲੂਣ ਬੇਸੁਆਦ ਹੋ ਜਾਵੇ ਤਾਂ ਕਾਹ ਦੇ ਨਾਲ ਸੁਆਦੀ ਕੀਤਾ ਜਾਵੇ?
Punjabi ERV
“ਲੂਣ ਚੰਗਾ ਹੈ, ਪਰ ਜੇਕਰ ਇਹ ਆਪਣਾ ਲੂਨਾਪਣ ਗੁਆ ਲਵੇ ਤਾਂ ਫ਼ਿਰ ਇਹ ਵਿਅਰਥ ਹੈ। ਤੁਸੀਂ ਫ਼ਿਰ ਇਸਨੂੰ ਸਲੂਣਾ ਨਹੀਂ ਕਰ ਸਕਦੇ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਲੂਣ ਤਾਂ ਚੰਗਾ ਹੈ ਪਰ ਜੇ ਲੂਣ ਬੇਸੁਆਦ ਹੋ ਜਾਵੇ ਤਾਂ ਕਿਵੇਂ ਸਲੂਣਾ ਕੀਤਾ ਜਾਵੇ?
Punjabi Revised 2020 (Arabic Script) (پنجابی نواں عہد نامہ نظرثانی شدہ چھپائی)
لُون تے چنگی شے اے پر جے لُون دا سواد وِگڑ جائے۔ تے اوہ کاہدے نال سوادلا کِیتا جائے گا؟
Punjabi Standard Bible (Punjabi Standard Bible) 2023
“ਨਮਕ ਤਾਂ ਚੰਗਾ ਹੈ, ਪਰ ਜੇ ਨਮਕ ਬੇਸੁਆਦ ਹੋ ਜਾਵੇ ਤਾਂ ਉਸ ਨੂੰ ਕਾਹਦੇ ਨਾਲ ਸੁਆਦਲਾ ਕੀਤਾ ਜਾਵੇਗਾ?