Luke 14:35 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਨਾ ਤਾਂ ਇਹ ਮਿੱਟੀ ਲਈ ਇਸਤੇਮਾਲ ਹੁੰਦਾ ਹੈ ਅਤੇ ਨਾ ਹੀ ਇਸ ਨੂੰ ਖਾਦ ਵਾਂਗ ਇਸਤੇਮਾਲ ਕੀਤਾ ਜਾ ਸੱਕਦਾ ਹੈ। ਲੋਕ ਇਸ ਨੂੰ ਇਵੇਂ ਹੀ ਸੁੱਟ ਦਿੰਦੇ ਹਨ। “ਕੰਨਾਂ ਵਾਲੇ ਵਿਅਕਤੀ ਨੂੰ ਸੁਨਣ ਦਿਉ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਉਹ ਫਿਰ ਨਾ ਜ਼ਮੀਨ ਦੇ ਕੰਮ ਆਉਂਦਾ ਹੈ ਅਤੇ ਨਾ ਹੀ ਰੂੜੀ ਬਣਾਉਣ ਦੇ । ਉਹ ਕੇਵਲ ਬਾਹਰ ਸੁੱਟ ਦਿੱਤਾ ਜਾਂਦਾ ਹੈ । ਜਿਸ ਦੇ ਸੁਣਨ ਦੇ ਕੰਨ ਹੋਣ, ਉਹ ਸੁਣ ਲਵੇ!”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਇਹ ਨਾ ਤਾਂ ਧਰਤੀ ਲਈ ਅਤੇ ਨਾ ਹੀ ਖਾਦ ਲਈ ਕਿਸੇ ਕੰਮ ਦਾ ਹੈ। ਇਸ ਨੂੰ ਬਾਹਰ ਸੁੱਟਿਆ ਜਾਂਦਾ ਹੈ। “ਜਿਸ ਦੇ ਸੁਣਨ ਦੇ ਕੰਨ ਹੋਣ, ਉਹ ਸੁਣਨ।”
Punjabi Bible 2016 - ਪਵਿੱਤਰ ਬਾਈਬਲ O.V.
ਉਹ ਨਾ ਖੇਤ ਨਾ ਰੂੜੀ ਦੇ ਕੰਮ ਦਾ ਹੈ। ਲੋਕ ਉਹ ਨੂੰ ਬਾਹਰ ਸੁੱਟ ਦਿੰਦੇ ਹਨ। ਜਿਹ ਦੇ ਸੁਣਨ ਦੇ ਕੰਨ ਹੋਣ ਸੋ ਸੁਣੇ।।
Punjabi ERV
ਨਾ ਤਾਂ ਇਹ ਮਿੱਟੀ ਲਈ ਇਸਤੇਮਾਲ ਹੁੰਦਾ ਹੈ ਅਤੇ ਨਾ ਹੀ ਇਸਨੂੰ ਖਾਦ ਵਾਂਗ ਇਸਤੇਮਾਲ ਕੀਤਾ ਜਾ ਸਕਦਾ ਹੈ। ਲੋਕ ਇਸਨੂੰ ਇਵੇਂ ਹੀ ਸੁੱਟ ਦਿੰਦੇ ਹਨ। “ਕੰਨਾਂ ਵਾਲੇ ਵਿਅਕਤੀ ਨੂੰ ਸੁਨਣ ਦਿਉ।”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਨਾ ਖੇਤ, ਨਾ ਖਾਦ ਦੇ ਕੰਮ ਦਾ ਹੈ। ਲੋਕ ਉਸ ਨੂੰ ਬਾਹਰ ਸੁੱਟ ਦਿੰਦੇ ਹਨ। ਜਿਸ ਦੇ ਸੁਣਨ ਵਾਲੇ ਕੰਨ ਹੋਣ ਉਹ ਸੁਣੇ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
نا اوہ زمین دے تے نا رُوڑی دے کمّ دا رہیا۔ لوکی اوہنوں باہر سُٹ چھڈ دے نیں۔ جِہدے سُنن دے کنّ ہون سُنے۔
Punjabi Standard Bible (Punjabi Standard Bible) 2023
ਇਹ ਨਾ ਤਾਂ ਜ਼ਮੀਨ ਦੇ ਅਤੇ ਨਾ ਹੀ ਖਾਦ ਦੇ ਕੰਮ ਆਉਂਦਾ ਹੈ; ਲੋਕ ਇਸ ਨੂੰ ਬਾਹਰ ਸੁੱਟ ਦਿੰਦੇ ਹਨ। ਜਿਸ ਦੇ ਸੁਣਨ ਦੇ ਕੰਨ ਹੋਣ, ਉਹ ਸੁਣ ਲਵੇ।”