Luke 14:4 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰ ਉਹ ਚੁੱਪ ਵੱਟੀ ਰਹੇ। ਤਾਂ ਯਿਸੂ ਨੇ ਉਸ ਆਦਮੀ ਨੂੰ ਫ਼ੜਕੇ, ਰਾਜੀ ਕੀਤਾ ਅਤੇ ਉਸ ਨੂੰ ਭੇਜ ਦਿਤਾ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਪਰ ਉਹ ਚੁੱਪ ਰਹੇ । ਤਦ ਯਿਸੂ ਨੇ ਉਸ ਬਿਮਾਰ ਆਦਮੀ ਦਾ ਹੱਥ ਫੜਿਆ ਅਤੇ ਉਸ ਨੂੰ ਚੰਗਾ ਕਰ ਕੇ ਵਿਦਾ ਕੀਤਾ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਪਰ ਉਹ ਚੁੱਪ ਰਹੇ। ਤਾਂ ਯਿਸ਼ੂ ਨੇ ਉਸ ਆਦਮੀ ਨੂੰ ਫੜ ਕੇ ਉਸ ਨੂੰ ਚੰਗਾ ਕੀਤਾ ਅਤੇ ਉਸਨੂੰ ਉਸਦੇ ਰਾਹ ਭੇਜ ਦਿੱਤਾ।
Punjabi Bible 2016 - ਪਵਿੱਤਰ ਬਾਈਬਲ O.V.
ਪਰ ਓਹ ਚੁੱਪ ਵੱਟ ਗਏ। ਤਾਂ ਉਸ ਨੇ ਉਹ ਨੂੰ ਲੈ ਕੇ ਚੰਗਾ ਕੀਤਾ ਅਤੇ ਤੋਰ ਦਿੱਤਾ
Punjabi ERV
ਪਰ ਉਹ ਚੁੱਪ ਵੱਟੀ ਰਹੇ। ਤਾਂ ਯਿਸੂ ਨੇ ਉਸ ਆਦਮੀ ਨੂੰ ਫ਼ਡ਼ਕੇ, ਰਾਜੀ ਕੀਤਾ ਅਤੇ ਉਸਨੂੰ ਭੇਜ ਦਿਤਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਉਹਨਾਂ ਕੁਝ ਉੱਤਰ ਨਾ ਦਿੱਤਾ। ਤਾਂ ਯਿਸੂ ਨੇ ਉਸ ਨੂੰ ਛੂਹ ਕੇ ਚੰਗਾ ਕੀਤਾ ਅਤੇ ਤੋਰ ਦਿੱਤਾ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے اوہ چُپ کر رہے۔ تَد اوس اوہنوں لے کے چَنگا کِیتا تے اوہنوں بھیج دِتّا۔
Punjabi Standard Bible (Punjabi Standard Bible) 2023
ਪਰ ਉਹ ਚੁੱਪ ਹੀ ਰਹੇ। ਤਦ ਯਿਸੂ ਨੇ ਉਸ ਰੋਗੀ ਨੂੰ ਛੂਹ ਕੇ ਚੰਗਾ ਕੀਤਾ ਅਤੇ ਭੇਜ ਦਿੱਤਾ।