Luke 15:1 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਬਹੁਤ ਸਾਰੇ ਮਸੂਲੀਏ ਅਤੇ ਪਾਪੀ ਲੋਕ ਯਿਸੂ ਕੋਲ ਉਸ ਨੂੰ ਸੁਨਣ ਲਈ ਆਏ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਇੱਕ ਦਿਨ ਬਹੁਤ ਸਾਰੇ ਟੈਕਸ ਲੈਣ ਵਾਲੇ ਅਤੇ ਪਾਪੀ ਲੋਕ ਯਿਸੂ ਦਾ ਉਪਦੇਸ਼ ਸੁਣਨ ਲਈ ਉਹਨਾਂ ਕੋਲ ਆਏ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਇੱਕ ਦਿਨ ਸਾਰੇ ਚੁੰਗੀ ਲੈਣ ਵਾਲੇ ਅਤੇ ਪਾਪੀ ਯਿਸ਼ੂ ਦੀਆਂ ਗੱਲਾਂ ਸੁਣਨ ਲਈ ਉਹਨਾਂ ਦੇ ਆਲੇ-ਦੁਆਲੇ ਇਕੱਠੇ ਹੋ ਰਹੇ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਸਭ ਮਸੂਲੀਏ ਅਰ ਪਾਪੀ ਉਹ ਦੀ ਸੁਣਨ ਲਈ ਉਹ ਦੇ ਨੇੜੇ ਆਉਂਦੇ ਸਨ
Punjabi ERV
ਬਹੁਤ ਸਾਰੇ ਮਸੂਲੀਏ ਅਤੇ ਮੰਦੇ ਲੋਕ ਯਿਸੂ ਕੋਲ ਉਸਨੂੰ ਸੁਨਣ ਲਈ ਆਏ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਬਹੁਤ ਸਾਰੇ ਚੂੰਗੀ ਲੈਣ ਵਾਲੇ ਅਤੇ ਪਾਪੀ, ਯਿਸੂ ਦੀ ਸੁਣਨ ਲਈ ਉਸ ਦੇ ਕੋਲ ਆਉਂਦੇ ਸਨ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تَد سارے محصُولئے تے گُنہگار لوک اوہدی سُنن لئی اوہدے نیڑے آوندے سن۔
Punjabi Standard Bible (Punjabi Standard Bible) 2023
ਸਭ ਮਹਿਸੂਲੀਏ ਅਤੇ ਪਾਪੀ ਯਿਸੂ ਦੀਆਂ ਗੱਲਾਂ ਸੁਣਨ ਲਈ ਉਸ ਦੇ ਕੋਲ ਆਉਂਦੇ ਸਨ।