Luke 15:10 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਇਸੇ ਤਰ੍ਹਾਂ ਹੀ ਪਰਮੇਸ਼ੁਰ ਦੇ ਦੂਤਾਂ ਦੇ ਅੱਗੇ ਉਦੋਂ ਪ੍ਰਸੰਨਤਾ ਹੁੰਦੀ ਹੈ ਜਦੋਂ ਇੱਕ ਪਾਪੀ ਆਪਣਾ ਦਿਲ ਬਦਲਦਾ ਹੈ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਮੈਂ ਤੁਹਾਨੂੰ ਦੱਸਦਾ ਹਾਂ ਕਿ ਇਸੇ ਤਰ੍ਹਾਂ ਪਰਮੇਸ਼ਰ ਦੇ ਸਵਰਗਦੂਤ ਇੱਕ ਪਾਪੀ ਦੇ ਤੋਬਾ ਕਰਨ ਉੱਤੇ ਖ਼ੁਸ਼ੀ ਮਨਾਉਂਦੇ ਹਨ ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਇਸੇ ਤਰ੍ਹਾਂ ਮੈਂ ਤੁਹਾਨੂੰ ਦੱਸਦਾ ਹਾਂ ਕਿ ਪਰਮੇਸ਼ਵਰ ਦੇ ਦੂਤਾਂ ਦੀ ਹਜ਼ੂਰੀ ਵਿੱਚ ਇੱਕ ਪਾਪੀ ਮਨੁੱਖ ਲਈ ਜੋ ਆਪਣੇ ਪਾਪਾਂ ਤੋਂ ਮਨ ਫਿਰੌਦਾ ਹੈ ਖੁਸ਼ੀ ਮਨਾਈ ਜਾਂਦੀ ਹੈ।”
Punjabi Bible 2016 - ਪਵਿੱਤਰ ਬਾਈਬਲ O.V.
ਮੈਂ ਤੁਹਾਨੂੰ ਆਖਦਾ ਹਾਂ ਭਈ ਇਸੇ ਤਰਾਂ ਪਰਮੇਸ਼ੁਰ ਦਿਆਂ ਦੂਤਾਂ ਦੇ ਅੱਗੇ ਇੱਕ ਤੋਬਾ ਕਰਨ ਵਾਲੇ ਪਾਪੀ ਦੇ ਕਾਰਨ ਖੁਸ਼ੀ ਹੁੰਦੀ ਹੈ।।
Punjabi ERV
ਇਸੇ ਤਰ੍ਹਾਂ ਹੀ ਪਰਮੇਸ਼ੁਰ ਦੇ ਦੂਤਾਂ ਦੇ ਅੱਗੇ ਉਦੋਂ ਪ੍ਰਸੰਨਤਾ ਹੁੰਦੀ ਹੈ ਜਦੋਂ ਇੱਕ ਪਾਪੀ ਆਪਣਾ ਦਿਲ ਬਦਲਦਾ ਹੈ।”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੈਂ ਤੁਹਾਨੂੰ ਆਖਦਾ ਹਾਂ ਜੋ ਇੱਕ ਤੋਬਾ ਕਰਨ ਵਾਲੇ ਪਾਪੀ ਦੇ ਕਾਰਨ ਇਸੇ ਤਰ੍ਹਾਂ ਪਰਮੇਸ਼ੁਰ ਦਿਆਂ ਦੂਤਾਂ ਦੇ ਅੱਗੇ ਖੁਸ਼ੀ ਹੁੰਦੀ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
ایسے طرح مَیں تُہانوں آکھنا آں پئی خُدا دے فرِشتیاں دے اگّے اِک تَوبہ کرن والے گُنہگار دی بابت بُہت خُوشی ہوندی اے۔
Punjabi Standard Bible (Punjabi Standard Bible) 2023
ਮੈਂ ਤੁਹਾਨੂੰ ਕਹਿੰਦਾ ਹਾਂ ਕਿ ਇਸੇ ਤਰ੍ਹਾਂ ਇੱਕ ਪਾਪੀ ਦੇ ਤੋਬਾ ਕਰਨ ਨਾਲ ਪਰਮੇਸ਼ਰ ਦੇ ਦੂਤਾਂ ਦੇ ਸਾਹਮਣੇ ਅਨੰਦ ਮਨਾਇਆ ਜਾਂਦਾ ਹੈ।”