Luke 15:11 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਤਾਂ ਯਿਸੂ ਨੇ ਕਿਹਾ, “ਇੱਕ ਮਨੁੱਖ ਦੇ ਦੋ ਪੁੱਤਰ ਸਨ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਫਿਰ ਯਿਸੂ ਨੇ ਕਿਹਾ, “ਇੱਕ ਆਦਮੀ ਦੇ ਦੋ ਪੁੱਤਰ ਸਨ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਯਿਸ਼ੂ ਨੇ ਅੱਗੇ ਆਖਿਆ: “ਇੱਕ ਆਦਮੀ ਸੀ ਜਿਸ ਦੇ ਦੋ ਪੁੱਤਰ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਫੇਰ ਉਸ ਨੇ ਕਿਹਾ ਕਿ ਇੱਕ ਮਨੁੱਖ ਦੇ ਦੋ ਪੁੱਤ੍ਰ ਸਨ
Punjabi ERV
ਤਾਂ ਯਿਸੂ ਨੇ ਕਿਹਾ, “ਇੱਕ ਮਨੁੱਖ ਦੇ ਦੋ ਪੁੱਤਰ ਸਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਫਿਰ ਯਿਸੂ ਨੇ ਕਿਹਾ ਕਿ ਇੱਕ ਆਦਮੀ ਦੇ ਦੋ ਪੁੱਤਰ ਸਨ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
فیر اوس آکھیا کِسے بندے دے دو پُتر سن۔
Punjabi Standard Bible (Punjabi Standard Bible) 2023
ਫਿਰ ਉਸ ਨੇ ਕਿਹਾ, “ਕਿਸੇ ਮਨੁੱਖ ਦੇ ਦੋ ਪੁੱਤਰ ਸਨ।