Luke 15:13 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
“ਥੋੜੇ ਹੀ ਸਮੇਂ ਬਾਅਦ ਛੋਟੇ ਪੁੱਤਰ ਨੇ ਆਪਣੀ ਜਾਇਦਾਦ ਦਾ ਸਾਰਾ ਹਿੱਸਾ ਇਕੱਠਾ ਕੀਤਾ ਅਤੇ ਇੱਕ ਦੂਸਰੇ ਦੇਸ਼ ਦੀ ਯਾਤਰਾ ਨੂੰ ਚੱਲਿਆ ਗਿਆ। ਉਸ ਨੇ ਉੱਥੇ ਜਾਕੇ ਮੂਰੱਖਾਂ ਵਾਂਗ ਆਪਣਾ ਧਨ ਉਡਾ ਦਿੱਤਾ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਕੁਝ ਦਿਨਾਂ ਦੇ ਬਾਅਦ ਛੋਟੇ ਪੁੱਤਰ ਨੇ ਆਪਣੇ ਹਿੱਸੇ ਦੀ ਸਾਰੀ ਜਾਇਦਾਦ ਵੇਚ ਦਿੱਤੀ । ਫਿਰ ਉਹ ਸਾਰਾ ਧਨ ਲੈ ਕੇ ਇੱਕ ਦੂਰ ਦੇਸ਼ ਨੂੰ ਚਲਾ ਗਿਆ । ਉੱਥੇ ਉਸ ਨੇ ਆਪਣਾ ਸਾਰਾ ਧਨ ਬੁਰੇ ਕੰਮਾਂ ਵਿੱਚ ਖ਼ਰਚ ਕਰ ਦਿੱਤਾ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
“ਇਸ ਤੋਂ ਥੋੜ੍ਹੀ ਦੇਰ ਬਾਅਦ ਛੋਟੇ ਪੁੱਤਰ ਨੇ ਆਪਣੇ ਹਿੱਸੇ ਆਈ ਸਾਰੀ ਜਾਇਦਾਦ ਲੈ ਲਈ ਅਤੇ ਇੱਕ ਦੂਰ ਦੇਸ਼ ਲਈ ਰਵਾਨਾ ਹੋ ਗਿਆ। ਉੱਥੇ ਉਸਨੇ ਆਪਣੀ ਦਾ ਮ਼ਰਜੀ ਦਾ ਜੀਵਨ ਜਿਓਣ ਲਈ ਆਪਣਾ ਸਾਰਾ ਪੈਸਾ ਬਰਬਾਦ ਕਰ ਦਿੱਤਾ।
Punjabi Bible 2016 - ਪਵਿੱਤਰ ਬਾਈਬਲ O.V.
ਥੋੜੇ ਦਿਨਾਂ ਪਿੱਛੋਂ ਛੋਟਾ ਪੁੱਤ੍ਰ ਸੱਭੋ ਕੁਝ ਇੱਕਠਾ ਕਰ ਕੇ ਦੂਰ ਦੇਸ ਨੂੰ ਚੱਲਿਆ ਗਿਆ ਅਰ ਉੱਥੇ ਆਪਣਾ ਮਾਲ ਬਦ ਚਲਣੀ ਨਾਲ ਉਡਾ ਦਿੱਤਾ
Punjabi ERV
ਥੋਡ਼ੇ ਹੀ ਸਮੇਂ ਬਾਅਦ ਛੋਟੇ ਪੁੱਤਰ ਨੇ ਆਪਣੀ ਜਾਇਦਾਦ ਦਾ ਸਾਰਾ ਹਿੱਸਾ ਇਕੱਠਾ ਕੀਤਾ ਅਤੇ ਇੱਕ ਦੂਸਰੇ ਦੇਸ਼ ਦੀ ਯਾਤਰਾ ਨੂੰ ਚਲਿਆ ਗਿਆ। ਉਸਨੇ ਉਥੇ ਜਾਕੇ ਮੂਰਖਾਂ ਵਾਂਗ ਆਪਣਾ ਧਨ ਉਡਾ ਦਿੱਤਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕੁਝ ਦਿਨਾਂ ਬਾਅਦ ਛੋਟਾ ਪੁੱਤਰ ਸੱਭੋ ਕੁਝ ਇਕੱਠਾ ਕਰ ਕੇ ਦੂਰ ਦੇਸ ਨੂੰ ਚੱਲਿਆ ਗਿਆ ਅਤੇ ਉੱਥੇ ਆਪਣਾ ਸਾਰਾ ਧਨ ਬੁਰੇ ਕੰਮਾਂ ਵਿੱਚ ਉਡਾ ਦਿੱਤਾ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے تھوڑے دِناں پِچّھوں نِکّے پُتر سبھو کُجھ اکٹّھیاں کِیتا تے دُوردراڈے دیس ٹُرگیا۔ تے اوتھے اپنا مال بدچلنی وِچ اُڈا دِتّا۔
Punjabi Standard Bible (Punjabi Standard Bible) 2023
ਅਜੇ ਬਹੁਤ ਦਿਨ ਨਹੀਂ ਬੀਤੇ ਸਨ ਕਿ ਛੋਟਾ ਪੁੱਤਰ ਸਭ ਕੁਝ ਇਕੱਠਾ ਕਰਕੇ ਪਰਦੇਸ ਚਲਾ ਗਿਆ ਅਤੇ ਉੱਥੇ ਆਪਣਾ ਮਾਲ-ਧਨ ਐਸ਼ਪ੍ਰਸਤੀ ਵਿੱਚ ਉਡਾ ਦਿੱਤਾ।