Luke 15:30 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਪਰ ਜਦੋਂ ਤੁਹਾਡਾ ਇਹ ਪੁੱਤਰ ਜਿਹੜਾ ਕੰਜਰੀਆਂ ਤੇ ਤੁਹਾਡਾ ਸਾਰਾ ਪੈਸਾ ਬਰਬਾਦ ਕਰਕੇ ਵਾਪਸ ਆਇਆ ਹੈ, ਉਸ ਲਈ ਤੁਸੀਂ ਮੋਟਾ ਵੱਛਾ ਵੱਢਿਆ ਹੈ।’
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਪਰ ਜਦੋਂ ਤੁਹਾਡਾ ਇਹ ਪੁੱਤਰ ਵਾਪਸ ਆਇਆ ਜਿਸ ਨੇ ਤੁਹਾਡੀ ਜਾਇਦਾਦ ਵੇਸਵਾਵਾਂ ਉੱਤੇ ਲੁਟਾ ਦਿੱਤੀ ਹੈ ਤਾਂ ਤੁਸੀਂ ਇੱਕ ਪਲਿਆ ਹੋਇਆ ਜਾਨਵਰ ਕਟਵਾਇਆ ਹੈ ।’
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਪਰ ਜਦੋਂ ਤੁਹਾਡਾ ਇਹ ਪੁੱਤਰ ਜਿਸ ਨੇ ਵੇਸਵਾਵਾਂ ਉੱਤੇ ਤੁਹਾਡੀ ਜਾਇਦਾਦ ਉੱਡਾ ਦਿੱਤੀ ਹੈ, ਘਰ ਵਾਪਿਸ ਆਗਿਆ, ਤਾਂ ਤੁਸੀਂ ਉਸ ਲਈ ਚੰਗੇ ਵੱਛੇ ਤੋਂ ਵਧੀਆ ਭੋਜਨ ਬਣਵਾਇਆ ਹੈ!’
Punjabi Bible 2016 - ਪਵਿੱਤਰ ਬਾਈਬਲ O.V.
ਪਰ ਜਦ ਤੁਹਾਡਾ ਇਹ ਪੁੱਤ੍ਰ ਆਇਆ ਜਿਹ ਨੇ ਕੰਜਰੀਆਂ ਦੇ ਮੂੰਹ ਤੇਰੀ ਪੂਜੀ ਉਡਾ ਦਿੱਤੀ ਤੁਸਾਂ ਉਹ ਦੇ ਲਈ ਪਲਿਆ ਹੋਇਆ ਵੱਛਾ ਕੱਟਿਆ
Punjabi ERV
ਪਰ ਜਦੋਂ ਤੁਹਾਡਾ ਇਹ ਪੁੱਤਰ ਜਿਹਡ਼ਾ ਕੰਜਰੀਆਂ ਤੇ ਤੁਹਾਡਾ ਸਾਰਾ ਪੈਸਾ ਬਰਬਾਦ ਕਰਕੇ ਵਾਪਸ ਆਇਆ ਹੈ, ਉਸ ਲਈ ਤੁਸੀਂ ਮੋਟਾ ਵਛਾ ਵਢਿਆ ਹੈ।’
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਜਦ ਤੁਹਾਡਾ ਇਹ ਪੁੱਤਰ ਆਇਆ ਜਿਸ ਨੇ ਤੁਹਾਡੀ ਸਾਰੀ ਪੂੰਜੀ ਵੇਸਵਾਂਵਾ ਉੱਤੇ ਉਡਾ ਦਿੱਤੀ ਤਾਂ ਤੁਸੀਂ ਉਸ ਦੇ ਲਈ ਪਲਿਆ ਹੋਇਆ ਵੱਛਾ ਕੱਟਿਆ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے جِس ویلے تیرا ایہہ پُتر آیا۔ جِس تیرا مال کنجرِیاں دے نال اُڈایا تے تُوں اوہدے لئی پلے ہوئے وَچّھے نُوں حلال کرایا۔
Punjabi Standard Bible (Punjabi Standard Bible) 2023
ਪਰ ਜਦੋਂ ਤੁਹਾਡਾ ਇਹ ਪੁੱਤਰ ਜਿਸ ਨੇ ਤੁਹਾਡਾ ਮਾਲ-ਧਨ ਵੇਸਵਾਵਾਂ ਉੱਤੇ ਉਡਾ ਦਿੱਤਾ, ਆਇਆ ਤਾਂ ਤੁਸੀਂ ਉਸ ਦੇ ਲਈ ਪਲ਼ਿਆ ਹੋਇਆ ਵੱਛਾ ਕਟਵਾਇਆ’।