Luke 16:11 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਜੇਕਰ ਤੁਸੀਂ ਇਹ ਸਾਬਤ ਨਹੀਂ ਕਰ ਸੱਕਦੇ ਕਿ ਤੁਸੀਂ ਦੁਨਿਆਵੀ ਦੌਲਤ ਨਾਲ ਵਿਸ਼ਵਾਸਯੋਗ ਹੋ, ਤਾਂ ਫ਼ਿਰ ਤੁਹਾਨੂੰ ਸੱਚੀ ਦੌਲਤ ਕੌਣ ਸੌਂਪੇਗਾ?
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਜੇਕਰ ਤੁਸੀਂ ਸੰਸਾਰਕ ਧਨ ਨੂੰ ਵਰਤਣ ਵਿੱਚ ਈਮਾਨਦਾਰ ਨਹੀਂ ਹੋ ਤਾਂ ਤੁਹਾਨੂੰ ਸੱਚਾ ਧਨ ਕੌਣ ਸੌਂਪੇਗਾ?
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਇਸ ਲਈ ਜੇ ਤੁਸੀਂ ਦੁਨਿਆਵੀ ਦੌਲਤ ਨੂੰ ਸੰਭਾਲਣ ਵਿੱਚ ਭਰੋਸੇਯੋਗ ਨਹੀਂ ਹੋ ਤਾਂ ਸੱਚੇ ਧਨ ਨੂੰ ਸੰਭਾਲਣ ਲਈ ਤੁਹਾਡੇ ਉੱਤੇ ਕੌਣ ਭਰੋਸਾ ਕਰੇਗਾ?
Punjabi Bible 2016 - ਪਵਿੱਤਰ ਬਾਈਬਲ O.V.
ਸੋ ਜੇ ਤੁਸੀਂ ਕੁਧਰਮ ਦੀ ਮਾਯਾ ਵਿੱਚ ਦਿਆਨਤਦਾਰ ਨਾ ਹੋਏ ਤਾਂ ਸੱਚਾ ਧਨ ਕੌਣ ਤੁਹਾਨੂੰ ਸੌਂਪੇਗਾॽ
Punjabi ERV
ਜੇਕਰ ਤੁਸੀਂ ਇਹ ਸਾਬਤ ਨਹੀਂ ਕਰ ਸਕਦੇ ਕਿ ਤੁਸੀਂ ਦੁਨਿਆਵੀ ਦੌਲਤ ਨਾਲ ਵਿਸ਼ਵਾਸਯੋਗ ਹੋ, ਤਾਂ ਫ਼ਿਰ ਤੁਹਾਨੂੰ ਸੱਚੀ ਦੌਲਤ ਕੌਣ ਸੌਂਪੇਗਾ?
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸੋ ਜੇ ਤੁਸੀਂ ਕੁਧਰਮ ਦੇ ਧਨ ਵਿੱਚ ਇਮਾਨਦਾਰ ਨਾ ਹੋਏ ਤਾਂ ਸੱਚਾ ਧਨ ਤੁਹਾਨੂੰ ਕੌਣ ਸੌਂਪੇਗਾ?।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
سو جے تُسی جُھوٹھی دَولت وِچ وفادار نا ہوئے۔ تے سَچّی دَولت تُہانوں کون سونپے گا؟
Punjabi Standard Bible (Punjabi Standard Bible) 2023
ਸੋ ਜੇ ਤੁਸੀਂ ਬੇਈਮਾਨੀ ਦੇ ਧਨ ਵਿੱਚ ਇਮਾਨਦਾਰ ਨਾ ਰਹੇ ਤਾਂ ਸੱਚਾ ਧਨ ਤੁਹਾਨੂੰ ਕੌਣ ਸੌਂਪੇਗਾ?