Luke 16:14 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਜਦੋਂ ਪੈਸੇ ਨੂੰ ਪਿਆਰ ਕਰਨ ਵਾਲੇ ਫਰੀਸੀਆਂ ਨੇ ਇਹ ਸੁਣਿਆ ਤਾਂ ਉਨ੍ਹਾਂ ਨੇ ਯਿਸੂ ਦਾ ਮਜਾਕ ਉਡਾਇਆ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਧਨ ਦੇ ਪਿਆਰ ਫ਼ਰੀਸੀਆਂ ਨੇ ਜਦੋਂ ਯਿਸੂ ਦੀਆਂ ਇਹ ਗੱਲਾਂ ਸੁਣੀਆਂ ਤਾਂ ਉਹ ਯਿਸੂ ਨੂੰ ਮਖ਼ੌਲ ਕਰਨ ਲੱਗੇ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਫ਼ਰੀਸੀ ਜਿਹੜੇ ਪੈਸਿਆਂ ਨੂੰ ਪਿਆਰ ਕਰਦੇ ਸਨ, ਉਹਨਾਂ ਨੇ ਇਹ ਸਭ ਸੁਣਿਆ ਅਤੇ ਉਹ ਯਿਸ਼ੂ ਨਾਲ ਖੋਬ ਰੱਖਣ ਲੱਗੇ।
Punjabi Bible 2016 - ਪਵਿੱਤਰ ਬਾਈਬਲ O.V.
ਫ਼ਰੀਸੀਆਂ ਨੇ ਜਿਹੜੇ ਰੁਪਿਆਂ ਦੇ ਲੋਭੀ ਸਨ ਏਹ ਸਾਰੀਆਂ ਗੱਲਾਂ ਸੁਣੀਆਂ ਅਤੇ ਉਸ ਉੱਤੇ ਮਖੌਲ ਕਰਲ ਲੱਗੇ
Punjabi ERV
ਜਦੋਂ ਪੈਸੇ ਨੂੰ ਪਿਆਰ ਕਰਨ ਵਾਲੇ ਫਰੀਸੀਆਂ ਨੇ ਇਹ ਸੁਣਿਆ ਤਾਂ ਉਨ੍ਹਾਂ ਨੇ ਯਿਸੂ ਦਾ ਮਜਾਕ ਉਡਾਇਆ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਫ਼ਰੀਸੀ ਜੋ ਲਾਲਚੀ ਸਨ ਇਹ ਗੱਲਾਂ ਸੁਣ ਕੇ ਉਸ ਨੂੰ ਮਖ਼ੌਲ ਕਰਨ ਲੱਗੇ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے فریسی جیہڑے رُپئیاں دے لالچی سن اوہناں سارِیاں گلّاں نُوں سُن کے اوہدے اُتّے مخَول کرن لگّے۔
Punjabi Standard Bible (Punjabi Standard Bible) 2023
ਫ਼ਰੀਸੀਆਂ ਨੇ ਜਿਹੜੇ ਧਨ ਦੇ ਲੋਭੀ ਸਨ, ਇਹ ਸਭ ਗੱਲਾਂ ਸੁਣੀਆਂ ਅਤੇ ਉਸ ਦਾ ਮਜ਼ਾਕ ਉਡਾਉਣ ਲੱਗੇ।