Luke 16:17 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਸ਼ਰ੍ਹਾ ਦੇ ਇੱਕ ਅੱਖਰ ਦੇ ਇੱਕ ਹਿੱਸੇ ਦੇ ਬਦਲਣ ਨਾਲੋਂ ਅਕਾਸ਼ ਅਤੇ ਧਰਤੀ ਦਾ ਮਿਟ ਜਾਣਾ ਸੌਖਾ ਹੈ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਅਕਾਸ਼ ਅਤੇ ਧਰਤੀ ਟਲ ਸਕਦੇ ਹਨ, ਪਰ ਮੂਸਾ ਦੀ ਵਿਵਸਥਾ ਦੀ ਇੱਕ ਬਿੰਦੀ ਵੀ ਨਹੀਂ ਟਲ ਸਕਦੀ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਸਵਰਗ ਅਤੇ ਧਰਤੀ ਦਾ ਅਲੋਪ ਹੋਣਾ ਅਸਾਨ ਹੈ ਇਸ ਦੀ ਬਜਾਏ ਕਿ ਬਿਵਸਥਾ ਦਾ ਇੱਕ ਵੀ ਬਿੰਦੂ ਬੇਕਾਰ ਸਾਬਤ ਹੋਵੇ।
Punjabi Bible 2016 - ਪਵਿੱਤਰ ਬਾਈਬਲ O.V.
ਪਰ ਅਕਾਸ਼ ਅਤੇ ਧਰਤੀ ਦਾ ਟਲ ਜਾਣਾ ਤੁਰੇਤ ਦੀ ਇੱਕ ਬਿੰਦੀ ਦੇ ਮਿਟ ਜਾਣ ਨਾਲੋਂ ਸਹਿਜ ਹੈ
Punjabi ERV
ਸ਼ਰ੍ਹਾ ਦੇ ਇੱਕ ਅਖ੍ਖਰ ਦੇ ਇੱਕ ਹਿੱਸੇ ਦੇ ਬਦਲਣ ਨਾਲੋਂ ਸਵਰਗ ਅਤੇ ਧਰਤੀ ਦਾ ਮਿਟ ਜਾਣਾ ਸੌਖਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਅਕਾਸ਼ ਅਤੇ ਧਰਤੀ ਦਾ ਟਲ ਜਾਣਾ ਬਿਵਸਥਾ ਦੀ ਇੱਕ ਬਿੰਦੀ ਦੇ ਮਿਟ ਜਾਣ ਨਾਲੋਂ ਅਸਾਨ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
پر اسمان تے زمین دا ٹل جانا توریت دے اِک شوشے دے مِٹ جان نالوں سوکھا اے۔
Punjabi Standard Bible (Punjabi Standard Bible) 2023
ਪਰ ਅਕਾਸ਼ ਅਤੇ ਧਰਤੀ ਦਾ ਟਲ਼ ਜਾਣਾ ਬਿਵਸਥਾ ਦੀ ਇੱਕ ਬਿੰਦੀ ਦੇ ਮਿਟ ਜਾਣ ਨਾਲੋਂ ਵੀ ਸੌਖਾ ਹੈ।