Luke 16:19 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਯਿਸੂ ਨੇ ਆਖਿਆ, “ਇੱਕ ਅਮੀਰ ਆਦਮੀ ਸੀ। ਉਹ ਮਹੀਨ ਕੀਮਤੀ ਵਸਤਰ ਪਹਿਨਦਾ ਅਤੇ ਹਰ ਰੋਜ਼ ਐਸ਼ ਪ੍ਰਸਤੀ ਦੀ ਜਿੰਦਗੀ ਜਿਉਂਦਾ ਸੀ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
“ਇੱਕ ਅਮੀਰ ਆਦਮੀ ਸੀ । ਉਹ ਰੇਸ਼ਮੀ ਅਤੇ ਕੀਮਤੀ ਕੱਪੜੇ ਪਾਉਂਦਾ ਸੀ । ਉਸ ਦੇ ਜੀਵਨ ਦਾ ਹਰ ਦਿਨ ਐਸ਼ ਅਰਾਮ ਵਿੱਚ ਗੁਜ਼ਰਦਾ ਸੀ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
“ਇੱਕ ਅਮੀਰ ਆਦਮੀ ਸੀ ਜੋ ਬੈਂਗਣੀ ਅਰਥਾਤ ਕੀਮਤੀ ਅਤੇ ਚੰਗੀਆਂ ਪੁਸ਼ਾਕਾਂ ਪਹਿਨਦਾ ਸੀ ਅਤੇ ਉਹ ਹਰ ਰੋਜ਼ ਐਸ਼-ਅਰਾਮ ਦੀ ਜ਼ਿੰਦਗੀ ਬਤੀਤ ਕਰਦਾ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਇੱਕ ਧਨਵਾਨ ਮਨੁੱਖ ਸੀ ਜੋ ਬੈਂਗਣੀ ਅਰ ਬਰੀਕ ਕੱਪੜਾ ਪਹਿਨਦਾ ਅਤੇ ਨਿੱਤ ਭੋਗ ਬਿਲਾਸ ਕਰਦਾ ਅਤੇ ਸ਼ਾਨ ਨਾਲ ਰਹਿੰਦਾ ਸੀ
Punjabi ERV
ਯਿਸੂ ਨੇ ਆਖਿਆ, “ਇੱਕ ਅਮੀਰ ਆਦਮੀ ਸੀ। ਉਹ ਮਹੀਨ ਕੀਮਤੀ ਵਸਤਰ ਪਹਿਨਦਾ ਅਤੇ ਹਰ ਰੋਜ਼ ਐਸ਼ ਪ੍ਰਸਤੀ ਦੀ ਜਿੰਦਗੀ ਜਿਉਂਦਾ ਸੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇੱਕ ਧਨਵਾਨ ਆਦਮੀ ਸੀ ਜੋ ਬੈਂਗਣੀ ਅਤੇ ਮਲਮਲ ਕੱਪੜਾ ਪਹਿਨਦਾ ਅਤੇ ਸਦਾ ਭੋਗ ਬਿਲਾਸ ਕਰਦਾ ਅਤੇ ਸ਼ਾਨ ਨਾਲ ਰਹਿੰਦਾ ਸੀ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
اِک دَولت مند بندہ سی جیہڑا لال رنگ دے تے چنگے سُوتی کپڑے پاندا تے روز شان شوکت نال عَیش کر دا سی۔
Punjabi Standard Bible (Punjabi Standard Bible) 2023
“ਇੱਕ ਧਨਵਾਨ ਮਨੁੱਖ ਸੀ ਜੋ ਮਲਮਲ ਅਤੇ ਬੈਂਗਣੀ ਵਸਤਰ ਪਹਿਨਦਾ ਅਤੇ ਹਰ ਰੋਜ਼ ਐਸ਼ ਕਰਦਾ ਅਤੇ ਅਨੰਦ ਨਾਲ ਰਹਿੰਦਾ ਸੀ।