Luke 16:20 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਉੱਥੇ ਇੱਕ ਲਾਜ਼ਰ ਨਾਂ ਦਾ ਮੰਗਤਾ ਸੀ ਜਿਸਦਾ ਸਾਰਾ ਸਰੀਰ ਫ਼ੋੜਿਆਂ ਨਾਲ ਭਰਿਆ ਹੋਇਆ ਸੀ। ਉਹ ਅਕਸਰ ਅਮੀਰ ਆਦਮੀ ਦੇ ਦਰ ਅੱਗੇ ਪਿਆ ਹੁੰਦਾ ਸੀ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਲਾਜ਼ਰ ਨਾਂ ਦਾ ਇੱਕ ਗ਼ਰੀਬ ਆਦਮੀ ਵੀ ਸੀ । ਉਹ ਉਸ ਅਮੀਰ ਦੇ ਦਰਵਾਜ਼ੇ ਦੇ ਅੱਗੇ ਛੱਡ ਦਿੱਤਾ ਜਾਂਦਾ ਸੀ । ਉਸ ਦਾ ਸਾਰਾ ਸਰੀਰ ਫੋੜਿਆਂ ਨਾਲ ਭਰਿਆ ਹੋਇਆ ਸੀ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਉਸਦੇ ਦਰਵਾਜ਼ੇ ਤੇ ਲਾਜ਼ਰਾਸ ਨਾਮ ਦਾ ਇੱਕ ਭਿਖਾਰੀ ਸੁੱਟਿਆ ਪਿਆ ਹੁੰਦਾ ਸੀ ਜਿਸ ਦਾ ਸਰੀਰ ਜ਼ਖਮਾਂ ਨਾਲ ਭਰਿਆ ਹੋਇਆ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਅਰ ਲਾਜ਼ਰ ਨਾਉਂ ਦਾ ਇੱਕ ਕੰਗਾਲ ਫੋੜਿਆਂ ਨਾਲ ਭਰਿਆ ਹੋਇਆ ਉਹ ਦੀ ਡਿਉੜ੍ਹੀ ਦੇ ਅੱਗੇ ਸੁੱਟਿਆ ਪਿਆ ਹੁੰਦਾ ਸੀ
Punjabi ERV
ਉਥੇ ਇੱਕ ਲਾਜ਼ਰ ਨਾਂ ਦਾ ਮੰਗਤਾ ਸੀ ਜਿਸਦਾ ਸਾਰਾ ਸ਼ਰੀਰ ਫ਼ੋਡ਼ਿਆਂ ਨਾਲ ਭਰਿਆ ਹੋਇਆ ਸੀ। ਉਹ ਅਕਸਰ ਅਮੀਰ ਆਦਮੀ ਦੇ ਦਰ ਅੱਗੇ ਪਿਆ ਹੁੰਦਾ ਸੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਲਾਜ਼ਰ ਨਾਮ ਦਾ ਇੱਕ ਗਰੀਬ, ਫੋੜਿਆਂ ਨਾਲ ਭਰਿਆ ਹੋਇਆ ਉਸ ਦੇ ਦਰਵਾਜ਼ੇ ਦੇ ਅੱਗੇ ਸੁੱਟਿਆ ਪਿਆ ਹੁੰਦਾ ਸੀ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے لعزر ناں دا اِک غرِیب بندہ پھوڑیاں دا بھریا ہویا اوہدے بُوہے اُتّے رکھیا جاندا سی۔
Punjabi Standard Bible (Punjabi Standard Bible) 2023
ਲਾਜ਼ਰ ਨਾਮ ਦਾ ਇੱਕ ਗਰੀਬ ਫੋੜਿਆਂ ਨਾਲ ਭਰਿਆ ਉਸ ਦੇ ਫਾਟਕ ਅੱਗੇ ਛੱਡ ਦਿੱਤਾ ਜਾਂਦਾ ਸੀ