Luke 16:27 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
“ਤਾਂ ਅਮੀਰ ਆਦਮੀ ਨੇ ਕਿਹਾ ‘ਫ਼ੇਰ ਪਿਤਾ ਅਬਰਾਹਾਮ ਮੈਂ ਤੇਰੇ ਅੱਗੇ ਲਾਜ਼ਰ ਨੂੰ ਧਰਤੀ ਤੇ ਮੇਰੇ ਪਿਤਾ ਦੇ ਘਰ ਭੇਜਣ ਦੀ ਬੇਨਤੀ ਕਰਦਾ ਹਾਂ, ਕਿਉਂਕਿ ਮੇਰੇ ਪੰਜ ਭਰਾ ਹਨ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਅਮੀਰ ਆਦਮੀ ਨੇ ਕਿਹਾ, ‘ਪਿਤਾ ਜੀ, ਮੈਂ ਪ੍ਰਾਰਥਨਾ ਕਰਦਾ ਹਾਂ ਕਿ ਲਾਜ਼ਰ ਨੂੰ ਮੇਰੇ ਪਿਤਾ ਦੇ ਘਰ ਭੇਜੋ
Punjabi 2022 (ਪੰਜਾਬੀ ਮੌਜੂਦਾ ਤਰਜਮਾ)
“ਉਸਨੇ ਜਵਾਬ ਦਿੱਤਾ, ‘ਫਿਰ ਪਿਤਾ ਜੀ, ਮੈਂ ਤੁਹਾਨੂੰ ਬੇਨਤੀ ਕਰਦਾ ਹਾਂ ਕਿ ਲਾਜ਼ਰਾਸ ਨੂੰ ਮੇਰੇ ਪਰਿਵਾਰ ਕੋਲ ਭੇਜੋ,
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਉਸ ਆਖਿਆ, ਹੇ ਪਿਤਾ ਤਦ ਮੈਂ ਤੇਰੀ ਮਿੰਨਤ ਕਰਦਾ ਹਾਂ ਜੋ ਤੂੰ ਉਹ ਨੂੰ ਮੇਰੇ ਪਿਉ ਦੇ ਘਰ ਭੇਜ
Punjabi ERV
ਤਾਂ ਅਮੀਰ ਆਦਮੀ ਨੇ ਕਿਹਾ ‘ਫ਼ੇਰ ਪਿਤਾ ਅਬਰਾਹਾਮ ਮੈਂ ਤੇਰੇ ਅੱਗੇ ਲਾਜ਼ਰ ਨੂੰ ਧਰਤੀ ਤੇ ਮੇਰੇ ਪਿਤਾ ਦੇ ਘਰ ਭੇਜਣ ਦੀ ਬੇਨਤੀ ਕਰਦਾ ਹਾਂ, ਕਿਉਂਕਿ ਮੇਰੇ ਪੰਜ ਭਰਾ ਹਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਾਂ ਉਸ ਨੇ ਆਖਿਆ, ਹੇ ਪਿਤਾ ਤਦ ਮੈਂ ਤੁਹਾਡੀ ਮਿੰਨਤ ਕਰਦਾ ਹਾਂ ਜੋ ਤੁਸੀਂ ਲਾਜ਼ਰ ਨੂੰ ਮੇਰੇ ਪਿਤਾ ਦੇ ਘਰ ਭੇਜੋ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تَد اوس آکھیا فیر اَے باپ میری مِنّت اے۔ پئی تُوں اوہنوں میرے پئیو دے گھر گھل۔
Punjabi Standard Bible (Punjabi Standard Bible) 2023
ਤਦ ਉਸ ਨੇ ਕਿਹਾ, ‘ਹੇ ਪਿਤਾ, ਤਾਂ ਮੈਂ ਤੇਰੇ ਅੱਗੇ ਬੇਨਤੀ ਕਰਦਾ ਹਾਂ ਕਿ ਤੂੰ ਇਸ ਨੂੰ ਮੇਰੇ ਪਿਤਾ ਦੇ ਘਰ ਭੇਜ,