Luke 16:28 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਲਾਜ਼ਰ ਜਾਕੇ ਮੇਰੇ ਭਰਾਵਾਂ ਨੂੰ ਚੁਕੰਨਾ ਕਰ ਆਵੇ ਕਿ ਉਹ ਇਸ ਪਤਾਲ ਦੇ ਨਰਕ ਕੁੰਡ ਵਿੱਚ ਨਾ ਆਉਣ।’
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਕਿਉਂਕਿ ਮੇਰੇ ਪੰਜ ਭਰਾ ਹਨ । ਉਹ ਉਹਨਾਂ ਕੋਲ ਜਾਵੇ ਅਤੇ ਉਹਨਾਂ ਨੂੰ ਚਿਤਾਵਨੀ ਦੇਵੇ ਕਿ ਉਹ ਇਸ ਨਰਕ ਵਿੱਚ ਆਉਣ ਤੋਂ ਬਚ ਜਾਣ ।’
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਮੇਰੇ ਪੰਜ ਭਰਾ ਹਨ। ਉਹ ਉਹਨਾਂ ਨੂੰ ਚੇਤਾਵਨੀ ਦੇਵੇ ਤਾਂ ਜੋ ਉਹ ਇਸ ਤਸੀਹੇ ਦੀ ਥਾਂ ਨਾ ਆਉਣ।’
Punjabi Bible 2016 - ਪਵਿੱਤਰ ਬਾਈਬਲ O.V.
ਕਿਉਂਕਿ ਮੇਰੇ ਪੰਜ ਭਰਾ ਹਨ ਤਾਂ ਜੋ ਉਹ ਉਨ੍ਹਾਂ ਦੇ ਅੱਗੇ ਸਾਖੀ ਦੇਵੇ ਭਈ ਕਿਤੇ ਓਹ ਭੀ ਇਸ ਕਸ਼ਟ ਦੇ ਥਾਂ ਵਿੱਚ ਨਾ ਆਉਣ
Punjabi ERV
ਲਾਜ਼ਰ ਜਾਕੇ ਮੇਰੇ ਭਰਾਵਾਂ ਨੂੰ ਚੁਕੰਨਾ ਕਰ ਆਵੇ ਕਿ ਉਹ ਇਸ ਪਤਾਲ ਦੇ ਨਰਕ ਕੁੰਡ ਵਿੱਚ ਨਾ ਆਉਣ।’
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਿਉਂਕਿ ਮੇਰੇ ਪੰਜ ਭਰਾ ਹਨ ਤਾਂ ਜੋ ਉਹ ਉਨ੍ਹਾਂ ਦੇ ਅੱਗੇ ਗਵਾਹੀ ਦੇਵੇ ਤਾਂ ਕਿ ਉਹ ਵੀ ਇਸ ਦੁੱਖ ਦੇ ਥਾਂ ਵਿੱਚ ਨਾ ਆਉਣ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
کیوں جو میرے پنج بھرا نیں۔ تاں جو اوہناں دے اگّے اوہ گواہی دیوے۔ اجیہا نا ہوئے پئی اوہ وی ایس عذاب والے تھاں وِچ آؤن۔
Punjabi Standard Bible (Punjabi Standard Bible) 2023
ਕਿਉਂਕਿ ਮੇਰੇ ਪੰਜ ਭਰਾ ਹਨ; ਇਹ ਉਨ੍ਹਾਂ ਨੂੰ ਚਿਤਾਵਨੀ ਦੇਵੇ, ਕਿਤੇ ਅਜਿਹਾ ਨਾ ਹੋਵੇ ਕਿ ਉਹ ਵੀ ਇਸ ਕਸ਼ਟ ਦੇ ਥਾਂ ਵਿੱਚ ਆ ਜਾਣ’।