Luke 16:29 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
“ਪਰ ਅਬਰਾਹਾਮ ਨੇ ਆਖਿਆ, ‘ਉਨ੍ਹਾਂ ਕੋਲ ਮੂਸਾ ਦੇ ਨੇਮ ਅਤੇ ਨਬੀਆਂ ਦੀਆਂ ਲਿਖਤਾਂ ਹਨ, ਉਨ੍ਹਾਂ ਨੂੰ ਉਨ੍ਹਾਂ ਦੇ ਉਪਦੇਸ਼ ਦਾ ਅਨੁਸਰਣ ਕਰਨ ਦੇ।’
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਪਰ ਅਬਰਾਹਾਮ ਨੇ ਕਿਹਾ, ‘ਉਹਨਾਂ ਕੋਲ ਮੂਸਾ ਅਤੇ ਨਬੀਆਂ ਦੀਆਂ ਪੁਸਤਕਾਂ ਚਿਤਾਵਨੀ ਦੇ ਲਈ ਹਨ । ਤੇਰੇ ਭਰਾਵਾਂ ਨੂੰ ਉਹਨਾਂ ਉੱਤੇ ਧਿਆਨ ਕਰਨਾ ਚਾਹੀਦਾ ਹੈ ।’
Punjabi 2022 (ਪੰਜਾਬੀ ਮੌਜੂਦਾ ਤਰਜਮਾ)
“ਅਬਰਾਹਾਮ ਨੇ ਉੱਤਰ ਦਿੱਤਾ, ‘ਉਹਨਾਂ ਕੋਲ ਮੋਸ਼ੇਹ ਅਤੇ ਨਬੀਆਂ ਦੀਆਂ ਲਿਖਤਾਂ ਹਨ, ਉਹ ਉਹਨਾਂ ਦੀ ਸੁਣਨ।
Punjabi Bible 2016 - ਪਵਿੱਤਰ ਬਾਈਬਲ O.V.
ਪਰ ਅਬਰਾਹਾਮ ਨੇ ਆਖਿਆ, ਕਿ ਉਨ੍ਹਾਂ ਦੇ ਕੋਲ ਮੂਸਾ ਅਤੇ ਨਬੀ ਹਨ, ਉਹ ਉਨ੍ਹਾਂ ਦੀ ਸੁਣਨ
Punjabi ERV
ਪਰ ਅਬਰਾਹਾਮ ਨੇ ਆਖਿਆ, ‘ਉਨ੍ਹਾਂ ਕੋਲ ਮੂਸਾ ਦੇ ਨੇਮ ਅਤੇ ਨਬੀਆਂ ਦੀਆਂ ਲਿਖਤਾਂ ਹਨ, ਉਨ੍ਹਾਂ ਨੂੰ ਉਨ੍ਹਾਂ ਦੇ ਉਪਦੇਸ਼ ਦਾ ਅਨੁਸਰਣ ਕਰਨ ਦੇ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਅਬਰਾਹਾਮ ਨੇ ਆਖਿਆ ਕਿ ਉਨ੍ਹਾਂ ਦੇ ਕੋਲ ਮੂਸਾ ਅਤੇ ਨਬੀ ਹਨ, ਉਹ ਉਨ੍ਹਾਂ ਦੀ ਸੁਣਨ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
ابرہام اوہنوں آکھیا اوہناں کول مُوسیٰ تے بنی نیں۔ سو اوہ اوہناں دی سُنن۔
Punjabi Standard Bible (Punjabi Standard Bible) 2023
ਪਰ ਅਬਰਾਹਾਮ ਨੇ ਕਿਹਾ, ‘ਉਨ੍ਹਾਂ ਕੋਲ ਮੂਸਾ ਦੀਆਂ ਅਤੇ ਨਬੀਆਂ ਦੀਆਂ ਲਿਖਤਾਂ ਹਨ, ਉਹ ਉਨ੍ਹਾਂ ਦੀ ਸੁਣਨ’।