Luke 16:30 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
“ਪਰ ਉਸ ਧਨਵਾਨ ਨੇ ਕਿਹਾ, ‘ਨਹੀਂ ਪਿਤਾ ਅਬਰਾਹਾਮ! ਜੇਕਰ ਕੋਈ ਮੁਰਦਿਆਂ ਵਿੱਚੋਂ ਉਨ੍ਹਾਂ ਕੋਲ ਜਾਵੇ ਤਾਂ ਉਹ ਵਿਸ਼ਵਾਸ ਕਰਨਗੇ ਅਤੇ ਆਪਣੇ ਦਿਲ ਅਤੇ ਜੀਵਨ ਬਦਲ ਲੈਣਗੇ।’
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਅਮੀਰ ਆਦਮੀ ਨੇ ਕਿਹਾ, ‘ਨਹੀਂ, ਪਿਤਾ ਜੀ, ਇਹ ਕਾਫ਼ੀ ਨਹੀਂ ਹੈ! ਜੇਕਰ ਕੋਈ ਮੁਰਦਿਆਂ ਵਿੱਚੋਂ ਜੀਅ ਉੱਠ ਕੇ ਉਹਨਾਂ ਕੋਲ ਜਾਵੇ ਤਾਂ ਉਹ ਆਪਣੇ ਬੁਰੇ ਕੰਮਾਂ ਨੂੰ ਛੱਡਣਗੇ ।’
Punjabi 2022 (ਪੰਜਾਬੀ ਮੌਜੂਦਾ ਤਰਜਮਾ)
“ ‘ਨਹੀਂ ਪਿਤਾ ਅਬਰਾਹਾਮ,’ ਉਸਨੇ ਕਿਹਾ, ‘ਪਰ ਜੇ ਮੁਰਦਿਆਂ ਵਿੱਚੋਂ ਕੋਈ ਉਹਨਾਂ ਕੋਲ ਜਾਂਦਾ ਹੈ ਤਾਂ ਉਹ ਆਪਣੇ ਪਾਪਾਂ ਤੋਂ ਮਨ ਫਿਰੋਣਗੇ।’
Punjabi Bible 2016 - ਪਵਿੱਤਰ ਬਾਈਬਲ O.V.
ਪਰ ਓਸ ਆਖਿਆ, ਨਾ ਜੀ ਹੇ ਪਿਤਾ ਅਬਰਾਹਾਮ ਪਰ ਜੇ ਕੋਈ ਮੁਰਦਿਆਂ ਵਿੱਚੋਂ ਉਨ੍ਹਾਂ ਦੇ ਕੋਲ ਜਾਵੇ ਤਾਂ ਓਹ ਤੋਬਾ ਕਰਨਗੇ
Punjabi ERV
ਪਰ ਉਸ ਧਨਵਾਨ ਨੇ ਕਿਹਾ, ‘ਨਹੀਂ ਪਿਤਾ ਅਬਰਾਹਾਮ! ਜੇਕਰ ਕੋਈ ਮੁਰਦਿਆਂ ਵਿੱਚੋਂ ਉਨ੍ਹਾਂ ਕੋਲ ਜਾਵੇ ਤਾਂ ਉਹ ਵਿਸ਼ਵਾਸ ਕਰਨਗੇ ਅਤੇ ਆਪਣੇ ਦਿਲ ਅਤੇ ਜੀਵਨ ਬਦਲ ਲੈਣਗੇ।’
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਸ ਨੇ ਆਖਿਆ, ਨਾ ਜੀ, ਹੇ ਪਿਤਾ ਅਬਰਾਹਾਮ ਜੇਕਰ ਕੋਈ ਮੁਰਦਿਆਂ ਵਿੱਚੋਂ ਉਨ੍ਹਾਂ ਦੇ ਕੋਲ ਜਾਵੇ ਤਾਂ ਉਹ ਤੋਬਾ ਕਰਨਗੇ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
اوس آکھیا نئیں اَے باپ ابرہام سگوں جے کوئی مُردیاں وِچوں اوہناں دے کول جائے تے اوہ تَوبہ کرن گے۔
Punjabi Standard Bible (Punjabi Standard Bible) 2023
ਪਰ ਉਸ ਨੇ ਕਿਹਾ, ‘ਨਹੀਂ, ਹੇ ਪਿਤਾ ਅਬਰਾਹਾਮ, ਜੇ ਕੋਈ ਮੁਰਦਿਆਂ ਵਿੱਚੋਂ ਉਨ੍ਹਾਂ ਦੇ ਕੋਲ ਜਾਵੇ ਤਾਂ ਉਹ ਤੋਬਾ ਕਰਨਗੇ’।